10ਕੂਸ਼ ਨਿਮਰੋਦ ਦਾ ਪਿਤਾ ਸੀ, ਜੋ ਧਰਤੀ ਉੱਤੇ ਇੱਕ ਸ਼ਕਤੀਸ਼ਾਲੀ ਯੋਧਾ ਬਣਿਆ।
11ਮਿਸਰਾਇਮ ਦੇ ਪੁੱਤਰ: ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ,
12ਪਤਰੂਸੀ, ਕੁਸਲੂਹੀ (ਜਿਨ੍ਹਾਂ ਵਿੱਚੋਂ ਫ਼ਲਿਸਤੀ ਆਏ) ਅਤੇ ਕਫ਼ਤੋਰੀ।
13ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲਾ ਪੁੱਤਰ ਸੀ, ਤਦ ਹਿੱਤੀ,
14ਯਬੂਸੀ, ਅਮੋਰੀ, ਗਿਰਗਾਸ਼ੀ,