15ਹਿੱਵੀਆਂ, ਅਰਕੀ, ਸੀਨੀ,
16ਅਰਵਾਦੀ, ਜ਼ਮਾਰੀ ਅਤੇ ਹਮਾਥੀ।
17ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸ਼ਦ, ਲੂਦ ਅਤੇ ਅਰਾਮ ਸਨ। ਅਰਾਮ ਦੇ ਪੁੱਤਰ: ਊਜ਼, ਹੂਲ, ਗੇਥੇਰ ਅਤੇ ਮੇਸ਼ੇਕ।
18ਅਰਪਕਸ਼ਦ ਸ਼ੇਲਾਹ ਦਾ ਪਿਤਾ ਸੀ, ਅਤੇ ਸ਼ੇਲਾਹ ਏਬਰ ਦਾ ਪਿਤਾ ਸੀ।
19ਏਬਰ ਦੇ ਦੋ ਪੁੱਤਰ ਪੈਦਾ ਹੋਏ: ਇੱਕ ਦਾ ਨਾਮ ਪੇਲੇਗ ਰੱਖਿਆ ਗਿਆ ਕਿਉਂਕਿ ਉਸਦੇ ਸਮੇਂ ਵਿੱਚ ਧਰਤੀ ਵੰਡੀ ਗਈ ਸੀ, ਉਸਦੇ ਭਰਾ ਦਾ ਨਾਮ ਯੋਕਤਾਨ ਸੀ।