19ਏਬਰ ਦੇ ਦੋ ਪੁੱਤਰ ਪੈਦਾ ਹੋਏ: ਇੱਕ ਦਾ ਨਾਮ ਪੇਲੇਗ ਰੱਖਿਆ ਗਿਆ ਕਿਉਂਕਿ ਉਸਦੇ ਸਮੇਂ ਵਿੱਚ ਧਰਤੀ ਵੰਡੀ ਗਈ ਸੀ, ਉਸਦੇ ਭਰਾ ਦਾ ਨਾਮ ਯੋਕਤਾਨ ਸੀ।
20ਯੋਕਤਾਨ ਦੇ ਪੁੱਤਰ ਅਲਮੋਦਾਦ, ਸ਼ੈਲਫ਼, ਹਜ਼ਰਮਾਵੇਥ, ਯਰਹ,
21ਹਦੋਰਾਮ, ਊਜ਼ਾਲ, ਦਿਕਲਾਹ,
22ਓਬਾਲ, ਅਬੀਮਾਏਲ, ਸ਼ਬਾ,
23ਓਫੀਰ, ਹਵੀਲਾਹ ਅਤੇ ਯੋਬਾਬ। ਇਹ ਸਾਰੇ ਯੋਕਤਾਨ ਦੇ ਪੁੱਤਰ ਸਨ।