29ਇਹ ਉਹਨਾਂ ਦੇ ਉੱਤਰਾਧਿਕਾਰੀ ਸਨ: ਇਸਮਾਏਲ ਦਾ ਜੇਠਾ ਪੁੱਤਰ ਨਬਾਯੋਥ, ਕੇਦਾਰ, ਅਦਬੀਲ, ਮਿਬਸਾਮ,
30ਮਿਸ਼ਮਾ, ਦੂਮਾਹ, ਮੱਸਾ, ਹਦਦ, ਤੇਮਾ,
31ਜੇਤੂਰ, ਨਫੀਸ਼ ਅਤੇ ਕੇਦਮਾਹ। ਇਹ ਇਸਮਾਏਲ ਦੇ ਪੁੱਤਰ ਸਨ।
32ਅਬਰਾਹਾਮ ਦੀ ਦਾਸੀ ਕਤੂਰਾਹ ਤੋਂ ਪੁੱਤਰ ਪੈਦਾ ਹੋਏ: ਜਿਮਰਾਨ, ਯੋਕਸ਼ਾਨ, ਮਦਾਨ, ਮਿਦਯਾਨ, ਇਸ਼ਬਾਕ ਅਤੇ ਸ਼ੂਆਹ। ਯੋਕਸ਼ਾਨ ਦੇ ਪੁੱਤਰ: ਸ਼ਬਾ ਅਤੇ ਦਦਾਨ।
33ਮਿਦਯਾਨ ਦੇ ਪੁੱਤਰ: ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਹ। ਇਹ ਸਾਰੇ ਕਤੂਰਾਹ ਦੇ ਉੱਤਰਾਧਿਕਾਰੀ ਸਨ।