1 ਇਤਿਹਾਸ 1

ਅਬਰਾਹਾਮ ਦੀ ਦਾਸੀ ਕਤੂਰਾਹ ਤੋਂ ਪੁੱਤਰ ਪੈਦਾ ਹੋਏ: ਜਿਮਰਾਨ, ਯੋਕਸ਼ਾਨ, ਮਦਾਨ, ਮਿਦਯਾਨ, ਇਸ਼ਬਾਕ ਅਤੇ ਸ਼ੂਆਹ। ਯੋਕਸ਼ਾਨ ਦੇ ਪੁੱਤਰ: ਸ਼ਬਾ ਅਤੇ ਦਦਾਨ।

1 Chronicles 1:32 (UKJV) Now the sons of Keturah, Abraham's concubine: she bare Zimran, and Jokshan, and Medan, and Midian, and Ishbak, and Shuah. And the sons of Jokshan; Sheba, and Dedan.

30ਮਿਸ਼ਮਾ, ਦੂਮਾਹ, ਮੱਸਾ, ਹਦਦ, ਤੇਮਾ,

31ਜੇਤੂਰ, ਨਫੀਸ਼ ਅਤੇ ਕੇਦਮਾਹ। ਇਹ ਇਸਮਾਏਲ ਦੇ ਪੁੱਤਰ ਸਨ।

32ਅਬਰਾਹਾਮ ਦੀ ਦਾਸੀ ਕਤੂਰਾਹ ਤੋਂ ਪੁੱਤਰ ਪੈਦਾ ਹੋਏ: ਜਿਮਰਾਨ, ਯੋਕਸ਼ਾਨ, ਮਦਾਨ, ਮਿਦਯਾਨ, ਇਸ਼ਬਾਕ ਅਤੇ ਸ਼ੂਆਹ। ਯੋਕਸ਼ਾਨ ਦੇ ਪੁੱਤਰ: ਸ਼ਬਾ ਅਤੇ ਦਦਾਨ।

33ਮਿਦਯਾਨ ਦੇ ਪੁੱਤਰ: ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਹ। ਇਹ ਸਾਰੇ ਕਤੂਰਾਹ ਦੇ ਉੱਤਰਾਧਿਕਾਰੀ ਸਨ।

34ਅਬਰਾਹਾਮ ਇਸਹਾਕ ਦਾ ਪਿਤਾ ਸੀ। ਇਸਹਾਕ ਦੇ ਪੁੱਤਰ: ਏਸਾਓ ਅਤੇ ਇਸਰਾਏਲ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.