31ਜੇਤੂਰ, ਨਫੀਸ਼ ਅਤੇ ਕੇਦਮਾਹ। ਇਹ ਇਸਮਾਏਲ ਦੇ ਪੁੱਤਰ ਸਨ।
32ਅਬਰਾਹਾਮ ਦੀ ਦਾਸੀ ਕਤੂਰਾਹ ਤੋਂ ਪੁੱਤਰ ਪੈਦਾ ਹੋਏ: ਜਿਮਰਾਨ, ਯੋਕਸ਼ਾਨ, ਮਦਾਨ, ਮਿਦਯਾਨ, ਇਸ਼ਬਾਕ ਅਤੇ ਸ਼ੂਆਹ। ਯੋਕਸ਼ਾਨ ਦੇ ਪੁੱਤਰ: ਸ਼ਬਾ ਅਤੇ ਦਦਾਨ।
33ਮਿਦਯਾਨ ਦੇ ਪੁੱਤਰ: ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਹ। ਇਹ ਸਾਰੇ ਕਤੂਰਾਹ ਦੇ ਉੱਤਰਾਧਿਕਾਰੀ ਸਨ।
34ਅਬਰਾਹਾਮ ਇਸਹਾਕ ਦਾ ਪਿਤਾ ਸੀ। ਇਸਹਾਕ ਦੇ ਪੁੱਤਰ: ਏਸਾਓ ਅਤੇ ਇਸਰਾਏਲ।
35ਏਸਾਓ ਦੇ ਪੁੱਤਰ: ਅਲੀਫਾਜ਼, ਰਊਏਲ, ਯਊਸ਼, ਜਾਲਾਮ ਅਤੇ ਕੋਰਹ।