1 ਇਤਿਹਾਸ 1

ਏਸਾਓ ਦੇ ਪੁੱਤਰ: ਅਲੀਫਾਜ਼, ਰਊਏਲ, ਯਊਸ਼, ਜਾਲਾਮ ਅਤੇ ਕੋਰਹ।

1 Chronicles 1:35 (UKJV) The sons of Esau; Eliphaz, Reuel, and Jeush, and Jaalam, and Korah.

33ਮਿਦਯਾਨ ਦੇ ਪੁੱਤਰ: ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਹ। ਇਹ ਸਾਰੇ ਕਤੂਰਾਹ ਦੇ ਉੱਤਰਾਧਿਕਾਰੀ ਸਨ।

34ਅਬਰਾਹਾਮ ਇਸਹਾਕ ਦਾ ਪਿਤਾ ਸੀ। ਇਸਹਾਕ ਦੇ ਪੁੱਤਰ: ਏਸਾਓ ਅਤੇ ਇਸਰਾਏਲ।

35ਏਸਾਓ ਦੇ ਪੁੱਤਰ: ਅਲੀਫਾਜ਼, ਰਊਏਲ, ਯਊਸ਼, ਜਾਲਾਮ ਅਤੇ ਕੋਰਹ।

36ਅਲੀਫਾਜ਼ ਦੇ ਪੁੱਤਰ: ਤੇਮਾਨ, ਓਮਾਰ, ਸਫ਼ੋ, ਗਾਤਾਮ ਅਤੇ ਕਨਜ਼; ਤਿਮਨਾ ਦੁਆਰਾ: ਅਮਾਲੇਕ

37ਰਊਏਲ ਦੇ ਪੁੱਤਰ: ਨਹਥ, ਜ਼ਰਹ, ਸ਼ੰਮਾਹ ਅਤੇ ਮਿਜ਼ਾਹ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.