1 ਇਤਿਹਾਸ 1

ਅਲੀਫਾਜ਼ ਦੇ ਪੁੱਤਰ: ਤੇਮਾਨ, ਓਮਾਰ, ਸਫ਼ੋ, ਗਾਤਾਮ ਅਤੇ ਕਨਜ਼; ਤਿਮਨਾ ਦੁਆਰਾ: ਅਮਾਲੇਕ

1 Chronicles 1:36 (UKJV) The sons of Eliphaz; Teman, and Omar, Zephi, and Gatam, Kenaz, and Timna, and Amalek.

34ਅਬਰਾਹਾਮ ਇਸਹਾਕ ਦਾ ਪਿਤਾ ਸੀ। ਇਸਹਾਕ ਦੇ ਪੁੱਤਰ: ਏਸਾਓ ਅਤੇ ਇਸਰਾਏਲ।

35ਏਸਾਓ ਦੇ ਪੁੱਤਰ: ਅਲੀਫਾਜ਼, ਰਊਏਲ, ਯਊਸ਼, ਜਾਲਾਮ ਅਤੇ ਕੋਰਹ।

36ਅਲੀਫਾਜ਼ ਦੇ ਪੁੱਤਰ: ਤੇਮਾਨ, ਓਮਾਰ, ਸਫ਼ੋ, ਗਾਤਾਮ ਅਤੇ ਕਨਜ਼; ਤਿਮਨਾ ਦੁਆਰਾ: ਅਮਾਲੇਕ

37ਰਊਏਲ ਦੇ ਪੁੱਤਰ: ਨਹਥ, ਜ਼ਰਹ, ਸ਼ੰਮਾਹ ਅਤੇ ਮਿਜ਼ਾਹ।

38ਸੇਈਰ ਦੇ ਪੁੱਤਰ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ, ਦੀਸ਼ੋਨ, ਏਜ਼ਰ ਅਤੇ ਦੀਸ਼ਾਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.