37ਰਊਏਲ ਦੇ ਪੁੱਤਰ: ਨਹਥ, ਜ਼ਰਹ, ਸ਼ੰਮਾਹ ਅਤੇ ਮਿਜ਼ਾਹ।
38ਸੇਈਰ ਦੇ ਪੁੱਤਰ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ, ਦੀਸ਼ੋਨ, ਏਜ਼ਰ ਅਤੇ ਦੀਸ਼ਾਨ।
39ਲੋਤਾਨ ਦੇ ਪੁੱਤਰ: ਹੋਰੀ ਅਤੇ ਹੋਮਾਮ ਅਤੇ ਤਿਮਨਾ ਲੋਤਾਨ ਦੀ ਭੈਣ ਸੀ।
40ਸ਼ੋਬਾਲ ਦੇ ਪੁੱਤਰ: ਅਲਵਾਨ, ਮਨਹਥ, ਏਬਾਲ, ਸ਼ਫੋ ਅਤੇ ਓਨਾਮ। ਸਿਬਓਨ ਦੇ ਪੁੱਤਰ: ਅਯਾਹ ਅਤੇ ਅਨਾਹ।
41ਅਨਾਹ ਦਾ ਪੁੱਤਰ: ਦੀਸ਼ੋਨ। ਦੀਸ਼ੋਨ ਦੇ ਪੁੱਤਰ: ਹਮਦਾਨ, ਅਸ਼ਬਾਨ, ਇਥਰਾਨ ਅਤੇ ਕੇਰਨ।