6ਗੋਮਰ ਦੇ ਪੁੱਤਰ: ਅਸ਼ਕਨਜ਼, ਰਿਫ਼ਥ ਅਤੇ ਤੋਗਰਮਾਹ।
7ਯਾਵਾਨ ਦੇ ਪੁੱਤਰ: ਅਲੀਸ਼ਾਹ, ਤਰਸ਼ੀਸ਼, ਕਿੱਤੀ ਅਤੇ ਰੋਦਾਨੀਮ।
8ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ।
9ਕੂਸ਼ ਦੇ ਪੁੱਤਰ: ਸ਼ਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ। ਰਾਮਾਹ ਦੇ ਪੁੱਤਰ: ਸ਼ਬਾ ਅਤੇ ਦਦਾਨ।
10ਕੂਸ਼ ਨਿਮਰੋਦ ਦਾ ਪਿਤਾ ਸੀ, ਜੋ ਧਰਤੀ ਉੱਤੇ ਇੱਕ ਸ਼ਕਤੀਸ਼ਾਲੀ ਯੋਧਾ ਬਣਿਆ।