1 ਇਤਿਹਾਸ 1

ਕੂਸ਼ ਦੇ ਪੁੱਤਰ: ਸ਼ਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ। ਰਾਮਾਹ ਦੇ ਪੁੱਤਰ: ਸ਼ਬਾ ਅਤੇ ਦਦਾਨ।

1 Chronicles 1:9 (UKJV) And the sons of Cush; Seba, and Havilah, and Sabta, and Raamah, and Sabtecha. And the sons of Raamah; Sheba, and Dedan.

7ਯਾਵਾਨ ਦੇ ਪੁੱਤਰ: ਅਲੀਸ਼ਾਹ, ਤਰਸ਼ੀਸ਼, ਕਿੱਤੀ ਅਤੇ ਰੋਦਾਨੀਮ।

8ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ।

9ਕੂਸ਼ ਦੇ ਪੁੱਤਰ: ਸ਼ਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ। ਰਾਮਾਹ ਦੇ ਪੁੱਤਰ: ਸ਼ਬਾ ਅਤੇ ਦਦਾਨ।

10ਕੂਸ਼ ਨਿਮਰੋਦ ਦਾ ਪਿਤਾ ਸੀ, ਜੋ ਧਰਤੀ ਉੱਤੇ ਇੱਕ ਸ਼ਕਤੀਸ਼ਾਲੀ ਯੋਧਾ ਬਣਿਆ।

11ਮਿਸਰਾਇਮ ਦੇ ਪੁੱਤਰ: ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.