1 ਇਤਿਹਾਸ 10

ਹੁਣ ਫ਼ਲਿਸਤੀ ਇਸਰਾਏਲ ਦੇ ਵਿਰੁੱਧ ਲੜੇ; ਇਸਰਾਏਲੀ ਉਹਨਾਂ ਦੇ ਅੱਗੋਂ ਭੱਜ ਗਏ ਅਤੇ ਬਹੁਤ ਸਾਰੇ ਗਿਲਬੋਆ ਪਹਾੜ ਉੱਤੇ ਮਾਰੇ ਗਏ।

1 Chronicles 10:1 (UKJV) Now the Philistines fought against Israel; and the men of Israel fled from before the Philistines, and fell down slain in mount Gilboa.

1ਹੁਣ ਫ਼ਲਿਸਤੀ ਇਸਰਾਏਲ ਦੇ ਵਿਰੁੱਧ ਲੜੇ; ਇਸਰਾਏਲੀ ਉਹਨਾਂ ਦੇ ਅੱਗੋਂ ਭੱਜ ਗਏ ਅਤੇ ਬਹੁਤ ਸਾਰੇ ਗਿਲਬੋਆ ਪਹਾੜ ਉੱਤੇ ਮਾਰੇ ਗਏ।

2ਫ਼ਲਿਸਤੀਆਂ ਨੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੇ ਉਸ ਦੇ ਪੁੱਤਰਾਂ ਯੋਨਾਥਾਨ, ਅਬੀਨਾਦਾਬ ਅਤੇ ਮਲਕੀ-ਸ਼ੂਆ ਨੂੰ ਮਾਰ ਦਿੱਤਾ।

3ਸ਼ਾਊਲ ਦੇ ਆਲੇ-ਦੁਆਲੇ ਲੜਾਈ ਬਹੁਤ ਵਧ ਗਈ ਅਤੇ ਜਦੋਂ ਤੀਰ ਅੰਦਾਜ਼ਾਂ ਨੇ ਉਹ ਨੂੰ ਫੜ ਲਿਆ ਤਾਂ ਉਹ ਨੂੰ ਜ਼ਖਮੀ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.