1 ਇਤਿਹਾਸ 10

ਤਾਂ ਉਹਨਾਂ ਦੇ ਸਾਰੇ ਸੂਰਮੇ ਗਏ ਅਤੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀਆਂ ਲੋਥਾਂ ਨੂੰ ਚੁੱਕ ਕੇ ਯਾਬੇਸ਼ ਵਿੱਚ ਲੈ ਆਏ। ਤਦ ਉਹਨਾਂ ਨੇ ਆਪਣੀਆਂ ਹੱਡੀਆਂ ਨੂੰ ਯਾਬੇਸ਼ ਵਿੱਚ ਵੱਡੇ ਬਲੂਤ ਰੁੱਖ ਦੇ ਹੇਠਾਂ ਦੱਬ ਦਿੱਤਾ ਅਤੇ ਸੱਤ ਦਿਨ ਵਰਤ ਰੱਖਿਆ।

1 Chronicles 10:12 (UKJV) They arose, all the valiant men, and took away the body of Saul, and the bodies of his sons, and brought them to Jabesh, and buried their bones under the oak in Jabesh, and fasted seven days.

10ਉਹਨਾਂ ਨੇ ਉਹ ਦੇ ਸ਼ਸਤਰਾਂ ਨੂੰ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਅਤੇ ਦਾਗੋਨ ਦੇ ਮੰਦਰ ਵਿੱਚ ਉਹ ਦਾ ਸਿਰ ਟੰਗ ਦਿੱਤਾ।

11ਜਦੋਂ ਯਾਬੇਸ਼ ਗਿਲਆਦ ਦੇ ਸਾਰੇ ਵਾਸੀਆਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਕੀ ਕੀਤਾ ਸੀ,

12ਤਾਂ ਉਹਨਾਂ ਦੇ ਸਾਰੇ ਸੂਰਮੇ ਗਏ ਅਤੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀਆਂ ਲੋਥਾਂ ਨੂੰ ਚੁੱਕ ਕੇ ਯਾਬੇਸ਼ ਵਿੱਚ ਲੈ ਆਏ। ਤਦ ਉਹਨਾਂ ਨੇ ਆਪਣੀਆਂ ਹੱਡੀਆਂ ਨੂੰ ਯਾਬੇਸ਼ ਵਿੱਚ ਵੱਡੇ ਬਲੂਤ ਰੁੱਖ ਦੇ ਹੇਠਾਂ ਦੱਬ ਦਿੱਤਾ ਅਤੇ ਸੱਤ ਦਿਨ ਵਰਤ ਰੱਖਿਆ।

13ਸ਼ਾਊਲ ਮਰ ਗਿਆ ਕਿਉਂਕਿ ਉਹ ਯਾਹਵੇਹ ਨਾਲ ਬੇਵਫ਼ਾ ਸੀ; ਉਸਨੇ ਯਾਹਵੇਹ ਦੇ ਬਚਨ ਦੀ ਪਾਲਣਾ ਨਹੀਂ ਕੀਤੀ ਅਤੇ ਮਾਰਗ ਦਰਸ਼ਨ ਲਈ ਕਿਸੇ ਮਾਧਿਅਮ ਦੀ ਸਲਾਹ ਵੀ ਨਹੀਂ ਲਈ,

14ਪਰ ਯਾਹਵੇਹ ਤੋਂ ਸਲਾਹ ਨਾ ਲਈ। ਇਸ ਲਈ ਯਾਹਵੇਹ ਨੇ ਉਸਨੂੰ ਮਾਰ ਦਿੱਤਾ ਅਤੇ ਰਾਜ ਯੱਸੀ ਦੇ ਪੁੱਤਰ ਦਾਵੀਦ ਨੂੰ ਸੌਂਪ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.