1 ਇਤਿਹਾਸ 10

ਸ਼ਾਊਲ ਮਰ ਗਿਆ ਕਿਉਂਕਿ ਉਹ ਯਾਹਵੇਹ ਨਾਲ ਬੇਵਫ਼ਾ ਸੀ; ਉਸਨੇ ਯਾਹਵੇਹ ਦੇ ਬਚਨ ਦੀ ਪਾਲਣਾ ਨਹੀਂ ਕੀਤੀ ਅਤੇ ਮਾਰਗ ਦਰਸ਼ਨ ਲਈ ਕਿਸੇ ਮਾਧਿਅਮ ਦੀ ਸਲਾਹ ਵੀ ਨਹੀਂ ਲਈ,

1 Chronicles 10:13 (UKJV) So Saul died for his transgression which he committed against the LORD, even against the word of the LORD, which he kept not, and also for asking counsel of one that had a familiar spirit, to enquire of it;

11ਜਦੋਂ ਯਾਬੇਸ਼ ਗਿਲਆਦ ਦੇ ਸਾਰੇ ਵਾਸੀਆਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਕੀ ਕੀਤਾ ਸੀ,

12ਤਾਂ ਉਹਨਾਂ ਦੇ ਸਾਰੇ ਸੂਰਮੇ ਗਏ ਅਤੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀਆਂ ਲੋਥਾਂ ਨੂੰ ਚੁੱਕ ਕੇ ਯਾਬੇਸ਼ ਵਿੱਚ ਲੈ ਆਏ। ਤਦ ਉਹਨਾਂ ਨੇ ਆਪਣੀਆਂ ਹੱਡੀਆਂ ਨੂੰ ਯਾਬੇਸ਼ ਵਿੱਚ ਵੱਡੇ ਬਲੂਤ ਰੁੱਖ ਦੇ ਹੇਠਾਂ ਦੱਬ ਦਿੱਤਾ ਅਤੇ ਸੱਤ ਦਿਨ ਵਰਤ ਰੱਖਿਆ।

13ਸ਼ਾਊਲ ਮਰ ਗਿਆ ਕਿਉਂਕਿ ਉਹ ਯਾਹਵੇਹ ਨਾਲ ਬੇਵਫ਼ਾ ਸੀ; ਉਸਨੇ ਯਾਹਵੇਹ ਦੇ ਬਚਨ ਦੀ ਪਾਲਣਾ ਨਹੀਂ ਕੀਤੀ ਅਤੇ ਮਾਰਗ ਦਰਸ਼ਨ ਲਈ ਕਿਸੇ ਮਾਧਿਅਮ ਦੀ ਸਲਾਹ ਵੀ ਨਹੀਂ ਲਈ,

14ਪਰ ਯਾਹਵੇਹ ਤੋਂ ਸਲਾਹ ਨਾ ਲਈ। ਇਸ ਲਈ ਯਾਹਵੇਹ ਨੇ ਉਸਨੂੰ ਮਾਰ ਦਿੱਤਾ ਅਤੇ ਰਾਜ ਯੱਸੀ ਦੇ ਪੁੱਤਰ ਦਾਵੀਦ ਨੂੰ ਸੌਂਪ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.