12ਤਾਂ ਉਹਨਾਂ ਦੇ ਸਾਰੇ ਸੂਰਮੇ ਗਏ ਅਤੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀਆਂ ਲੋਥਾਂ ਨੂੰ ਚੁੱਕ ਕੇ ਯਾਬੇਸ਼ ਵਿੱਚ ਲੈ ਆਏ। ਤਦ ਉਹਨਾਂ ਨੇ ਆਪਣੀਆਂ ਹੱਡੀਆਂ ਨੂੰ ਯਾਬੇਸ਼ ਵਿੱਚ ਵੱਡੇ ਬਲੂਤ ਰੁੱਖ ਦੇ ਹੇਠਾਂ ਦੱਬ ਦਿੱਤਾ ਅਤੇ ਸੱਤ ਦਿਨ ਵਰਤ ਰੱਖਿਆ।
13ਸ਼ਾਊਲ ਮਰ ਗਿਆ ਕਿਉਂਕਿ ਉਹ ਯਾਹਵੇਹ ਨਾਲ ਬੇਵਫ਼ਾ ਸੀ; ਉਸਨੇ ਯਾਹਵੇਹ ਦੇ ਬਚਨ ਦੀ ਪਾਲਣਾ ਨਹੀਂ ਕੀਤੀ ਅਤੇ ਮਾਰਗ ਦਰਸ਼ਨ ਲਈ ਕਿਸੇ ਮਾਧਿਅਮ ਦੀ ਸਲਾਹ ਵੀ ਨਹੀਂ ਲਈ,
14ਪਰ ਯਾਹਵੇਹ ਤੋਂ ਸਲਾਹ ਨਾ ਲਈ। ਇਸ ਲਈ ਯਾਹਵੇਹ ਨੇ ਉਸਨੂੰ ਮਾਰ ਦਿੱਤਾ ਅਤੇ ਰਾਜ ਯੱਸੀ ਦੇ ਪੁੱਤਰ ਦਾਵੀਦ ਨੂੰ ਸੌਂਪ ਦਿੱਤਾ।