1 ਇਤਿਹਾਸ 11

ਪਿਛਲੇ ਸਾਲਾਂ ਵਿੱਚ, ਜਦੋਂ ਸ਼ਾਊਲ ਰਾਜਾ ਸੀ, ਤੁਸੀਂ ਹੀ ਉਹ ਸੀ ਜਿਸਨੇ ਇਸਰਾਏਲ ਅਤੇ ਉਸਦੀ ਫੌਜਾਂ ਦੀ ਅਗਵਾਈ ਕੀਤੀ ਸੀ ਅਤੇ ਯਾਹਵੇਹ ਤੇਰੇ ਪਰਮੇਸ਼ਵਰ ਨੇ ਤੈਨੂੰ ਆਖਿਆ, ਤੂੰ ਮੇਰੀ ਪਰਜਾ ਇਸਰਾਏਲ ਉੱਤੇ ਚਰਵਾਹਾ ਹੋਵੇਗਾ ਅਤੇ ਤੂੰ ਉਹਨਾਂ ਦਾ ਹਾਕਮ ਬਣ ਜਾਵੇਂਗਾ।”

1 Chronicles 11:2 (UKJV) And moreover in time past, even when Saul was king, you were he that led out and brought in Israel: and the LORD your God said unto you, You shall feed my people Israel, and you shall be ruler over my people Israel.

1ਸਾਰੇ ਇਸਰਾਏਲ ਨੇ ਹੇਬਰੋਨ ਵਿੱਚ ਦਾਵੀਦ ਕੋਲ ਆ ਕੇ ਉਸਨੂੰ ਆਖਿਆ, “ਅਸੀਂ ਤੁਹਾਡਾ ਆਪਣਾ ਹੀ ਮਾਸ ਅਤੇ ਲਹੂ ਹਾਂ।

2ਪਿਛਲੇ ਸਾਲਾਂ ਵਿੱਚ, ਜਦੋਂ ਸ਼ਾਊਲ ਰਾਜਾ ਸੀ, ਤੁਸੀਂ ਹੀ ਉਹ ਸੀ ਜਿਸਨੇ ਇਸਰਾਏਲ ਅਤੇ ਉਸਦੀ ਫੌਜਾਂ ਦੀ ਅਗਵਾਈ ਕੀਤੀ ਸੀ ਅਤੇ ਯਾਹਵੇਹ ਤੇਰੇ ਪਰਮੇਸ਼ਵਰ ਨੇ ਤੈਨੂੰ ਆਖਿਆ, ਤੂੰ ਮੇਰੀ ਪਰਜਾ ਇਸਰਾਏਲ ਉੱਤੇ ਚਰਵਾਹਾ ਹੋਵੇਗਾ ਅਤੇ ਤੂੰ ਉਹਨਾਂ ਦਾ ਹਾਕਮ ਬਣ ਜਾਵੇਂਗਾ।”

3ਜਦੋਂ ਇਸਰਾਏਲ ਦੇ ਸਾਰੇ ਬਜ਼ੁਰਗ ਹੇਬਰੋਨ ਵਿੱਚ ਰਾਜਾ ਦਾਵੀਦ ਕੋਲ ਆਏ। ਉਸ ਨੇ ਉਨ੍ਹਾਂ ਨਾਲ ਹੇਬਰੋਨ ਵਿੱਚ ਯਾਹਵੇਹ ਦੇ ਸਾਮ੍ਹਣੇ ਇੱਕ ਨੇਮ ਬੰਨ੍ਹਿਆ, ਅਤੇ ਉਨ੍ਹਾਂ ਨੇ ਦਾਵੀਦ ਨੂੰ ਇਸਰਾਏਲ ਦਾ ਰਾਜਾ ਮਸਹ ਕੀਤਾ, ਜਿਵੇਂ ਕਿ ਯਾਹਵੇਹ ਨੇ ਸਮੂਏਲ ਰਾਹੀਂ ਵਾਅਦਾ ਕੀਤਾ ਸੀ।

4ਦਾਵੀਦ ਅਤੇ ਸਾਰੇ ਇਸਰਾਏਲੀਆਂ ਨੇ ਯੇਰੂਸ਼ਲੇਮ (ਯਾਨੀ ਯਬੂਸ) ਵੱਲ ਕੂਚ ਕੀਤਾ ਅਤੇ ਯਬੂਸੀਆਂ ਨੇ ਜਿਹੜੇ ਉੱਥੇ ਰਹਿੰਦੇ ਸਨ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.