1 ਇਤਿਹਾਸ 13

ਦਾਵੀਦ ਉਸ ਦਿਨ ਪਰਮੇਸ਼ਵਰ ਤੋਂ ਡਰਿਆ ਅਤੇ ਪੁੱਛਿਆ, “ਮੈਂ ਪਰਮੇਸ਼ਵਰ ਦੇ ਸੰਦੂਕ ਨੂੰ ਮੇਰੇ ਕੋਲ ਕਿਵੇਂ ਲਿਆ ਸਕਦਾ ਹਾਂ?”

1 Chronicles 13:12 (UKJV) And David was afraid of God that day, saying, How shall I bring the ark of God home to me?

10ਤਦ ਯਾਹਵੇਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਉਸ ਨੇ ਉਸ ਨੂੰ ਮਾਰ ਸੁੱਟਿਆ ਕਿਉਂਕਿ ਉਸ ਨੇ ਆਪਣਾ ਹੱਥ ਸੰਦੂਕ ਉੱਤੇ ਰੱਖਿਆ ਸੀ। ਇਸ ਲਈ ਉਹ ਉੱਥੇ ਹੀ ਪਰਮੇਸ਼ਵਰ ਦੇ ਸਾਮ੍ਹਣੇ ਮਰ ਗਿਆ।

11ਤਦ ਦਾਵੀਦ ਦੁਖੀ ਹੋਇਆ ਕਿਉਂਕਿ ਯਾਹਵੇਹ ਦਾ ਕ੍ਰੋਧ ਊਜ਼ਾਹ ਉੱਤੇ ਭੜਕਿਆ ਸੀ ਅਤੇ ਅੱਜ ਤੱਕ ਉਸ ਥਾਂ ਨੂੰ ਪੇਰੇਜ਼-ਊਜ਼ਾਹ ਕਿਹਾ ਜਾਂਦਾ ਹੈ।

12ਦਾਵੀਦ ਉਸ ਦਿਨ ਪਰਮੇਸ਼ਵਰ ਤੋਂ ਡਰਿਆ ਅਤੇ ਪੁੱਛਿਆ, “ਮੈਂ ਪਰਮੇਸ਼ਵਰ ਦੇ ਸੰਦੂਕ ਨੂੰ ਮੇਰੇ ਕੋਲ ਕਿਵੇਂ ਲਿਆ ਸਕਦਾ ਹਾਂ?”

13ਸੋ ਦਾਵੀਦ ਸੰਦੂਕ ਨੂੰ ਆਪਣੇ ਕੋਲ ਆਪਣੇ ਸ਼ਹਿਰ ਵਿੱਚ ਨਾ ਲਿਆਇਆ। ਇਸ ਦੀ ਬਜਾਏ, ਉਹ ਇਸ ਨੂੰ ਗਿੱਤੀ ਓਬੇਦ-ਅਦੋਮ ਦੇ ਘਰ ਲੈ ਗਿਆ।

14ਪਰਮੇਸ਼ਵਰ ਦਾ ਸੰਦੂਕ ਓਬੇਦ-ਅਦੋਮ ਦੇ ਘਰ ਵਿੱਚ ਤਿੰਨ ਮਹੀਨਿਆਂ ਤੱਕ ਰਿਹਾ ਅਤੇ ਯਾਹਵੇਹ ਨੇ ਉਸ ਦੇ ਘਰਾਣੇ ਨੂੰ ਅਤੇ ਉਸ ਦੀ ਹਰ ਚੀਜ਼ ਨੂੰ ਬਰਕਤ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.