1 ਇਤਿਹਾਸ 14

ਇਸ ਲਈ ਦਾਵੀਦ ਅਤੇ ਉਹ ਦੇ ਆਦਮੀ ਬਾਲ-ਪਰਾਜ਼ਿਮ ਵਿੱਚ ਆਏ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਹਰਾਇਆ। ਉਸ ਨੇ ਕਿਹਾ, “ਜਿਵੇਂ ਪਾਣੀ ਵਗਦਾ ਹੈ, ਪਰਮੇਸ਼ਵਰ ਨੇ ਮੇਰੇ ਹੱਥੀਂ ਮੇਰੇ ਦੁਸ਼ਮਣਾਂ ਉੱਤੇ ਹਮਲਾ ਕੀਤਾ ਹੈ।” ਇਸ ਲਈ ਉਸ ਥਾਂ ਨੂੰ ਨਾਮ ਬਆਲ-ਪਰਾਜ਼ਿਮ ਕਿਹਾ ਜਾਂਦਾ ਸੀ।

1 Chronicles 14:11 (UKJV) So they came up to Baalperazim; and David stroke them there. Then David said, God has broken in upon mine enemies by mine hand like the breaking out of waters: therefore they called the name of that place Baalperazim.

9ਫ਼ਲਿਸਤੀ ਆਏ ਅਤੇ ਰਫ਼ਾਈਮ ਦੀ ਵਾਦੀ ਉੱਤੇ ਹਮਲਾ ਕੀਤਾ।

10ਇਸ ਲਈ ਦਾਵੀਦ ਨੇ ਪਰਮੇਸ਼ਵਰ ਤੋਂ ਪੁੱਛਿਆ, “ਕੀ ਮੈਂ ਜਾ ਕੇ ਫ਼ਲਿਸਤੀਆਂ ਉੱਤੇ ਹਮਲਾ ਕਰਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਅਧੀਨ ਕਰ ਦੇਵੇਂਗਾ?” ਯਾਹਵੇਹ ਨੇ ਉਸਨੂੰ ਉੱਤਰ ਦਿੱਤਾ, “ਜਾ, ਮੈਂ ਉਨ੍ਹਾਂ ਨੂੰ ਤੇਰੇ ਹੱਥਾਂ ਵਿੱਚ ਦੇ ਦਿਆਂਗਾ।”

11ਇਸ ਲਈ ਦਾਵੀਦ ਅਤੇ ਉਹ ਦੇ ਆਦਮੀ ਬਾਲ-ਪਰਾਜ਼ਿਮ ਵਿੱਚ ਆਏ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਹਰਾਇਆ। ਉਸ ਨੇ ਕਿਹਾ, “ਜਿਵੇਂ ਪਾਣੀ ਵਗਦਾ ਹੈ, ਪਰਮੇਸ਼ਵਰ ਨੇ ਮੇਰੇ ਹੱਥੀਂ ਮੇਰੇ ਦੁਸ਼ਮਣਾਂ ਉੱਤੇ ਹਮਲਾ ਕੀਤਾ ਹੈ।” ਇਸ ਲਈ ਉਸ ਥਾਂ ਨੂੰ ਨਾਮ ਬਆਲ-ਪਰਾਜ਼ਿਮ ਕਿਹਾ ਜਾਂਦਾ ਸੀ।

12ਫ਼ਲਿਸਤੀਆਂ ਨੇ ਉੱਥੇ ਆਪਣੇ ਦੇਵਤਿਆਂ ਨੂੰ ਤਿਆਗ ਦਿੱਤਾ ਅਤੇ ਦਾਵੀਦ ਨੇ ਉਨ੍ਹਾਂ ਨੂੰ ਅੱਗ ਵਿੱਚ ਸਾੜਨ ਦਾ ਹੁਕਮ ਦਿੱਤਾ।

13ਇੱਕ ਵਾਰ ਫਿਰ ਫ਼ਲਿਸਤੀਆਂ ਨੇ ਘਾਟੀ ਉੱਤੇ ਹਮਲਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.