1 ਇਤਿਹਾਸ 14

ਅਤੇ ਦਾਵੀਦ ਜਾਣਦਾ ਸੀ ਕਿ ਯਾਹਵੇਹ ਨੇ ਉਸ ਨੂੰ ਇਸਰਾਏਲ ਉੱਤੇ ਰਾਜੇ ਵਜੋਂ ਸਥਾਪਿਤ ਕੀਤਾ ਸੀ ਅਤੇ ਉਸ ਦਾ ਰਾਜ ਉਸ ਦੀ ਪਰਜਾ ਇਸਰਾਏਲ ਦੇ ਕਾਰਨ ਉੱਚਾ ਕੀਤਾ ਗਿਆ ਸੀ।

1 Chronicles 14:2 (UKJV) And David perceived that the LORD had confirmed him king over Israel, for his kingdom was lifted up on high, because of his people Israel.

1ਹੁਣ ਸੂਰ ਦੇ ਰਾਜੇ ਹੀਰਾਮ ਨੇ ਦਾਵੀਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਉਸਦਾ ਮਹਿਲ ਬਣਾਉਣ ਲਈ ਦਿਆਰ ਦੀ ਲੱਕੜ, ਰਾਜ ਮਿਸਤਰੀ ਅਤੇ ਤਰਖਾਣ ਵੀ ਭੇਜੇ।

2ਅਤੇ ਦਾਵੀਦ ਜਾਣਦਾ ਸੀ ਕਿ ਯਾਹਵੇਹ ਨੇ ਉਸ ਨੂੰ ਇਸਰਾਏਲ ਉੱਤੇ ਰਾਜੇ ਵਜੋਂ ਸਥਾਪਿਤ ਕੀਤਾ ਸੀ ਅਤੇ ਉਸ ਦਾ ਰਾਜ ਉਸ ਦੀ ਪਰਜਾ ਇਸਰਾਏਲ ਦੇ ਕਾਰਨ ਉੱਚਾ ਕੀਤਾ ਗਿਆ ਸੀ।

3ਯੇਰੂਸ਼ਲੇਮ ਵਿੱਚ ਦਾਵੀਦ ਨੇ ਹੋਰ ਵੀ ਪਤਨੀਆਂ ਬਣਾਈਆਂ ਅਤੇ ਹੋਰ ਪੁੱਤਰਾਂ ਅਤੇ ਧੀਆਂ ਦਾ ਪਿਤਾ ਬਣਿਆ।

4ਇਹ ਉਸਦੇ ਬੱਚਿਆਂ ਦੇ ਨਾਮ ਹਨ ਜਿਹੜੇ ਉੱਥੇ ਜੰਮੇ ਸਨ: ਸ਼ਮੂਆਹ, ਸ਼ੋਬਾਬ, ਨਾਥਾਨ, ਸ਼ਲੋਮੋਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.