1 ਇਤਿਹਾਸ 14

ਇਹ ਉਸਦੇ ਬੱਚਿਆਂ ਦੇ ਨਾਮ ਹਨ ਜਿਹੜੇ ਉੱਥੇ ਜੰਮੇ ਸਨ: ਸ਼ਮੂਆਹ, ਸ਼ੋਬਾਬ, ਨਾਥਾਨ, ਸ਼ਲੋਮੋਨ,

1 Chronicles 14:4 (UKJV) Now these are the names of his children which he had in Jerusalem; Shammua, and Shobab, Nathan, and Solomon,

2ਅਤੇ ਦਾਵੀਦ ਜਾਣਦਾ ਸੀ ਕਿ ਯਾਹਵੇਹ ਨੇ ਉਸ ਨੂੰ ਇਸਰਾਏਲ ਉੱਤੇ ਰਾਜੇ ਵਜੋਂ ਸਥਾਪਿਤ ਕੀਤਾ ਸੀ ਅਤੇ ਉਸ ਦਾ ਰਾਜ ਉਸ ਦੀ ਪਰਜਾ ਇਸਰਾਏਲ ਦੇ ਕਾਰਨ ਉੱਚਾ ਕੀਤਾ ਗਿਆ ਸੀ।

3ਯੇਰੂਸ਼ਲੇਮ ਵਿੱਚ ਦਾਵੀਦ ਨੇ ਹੋਰ ਵੀ ਪਤਨੀਆਂ ਬਣਾਈਆਂ ਅਤੇ ਹੋਰ ਪੁੱਤਰਾਂ ਅਤੇ ਧੀਆਂ ਦਾ ਪਿਤਾ ਬਣਿਆ।

4ਇਹ ਉਸਦੇ ਬੱਚਿਆਂ ਦੇ ਨਾਮ ਹਨ ਜਿਹੜੇ ਉੱਥੇ ਜੰਮੇ ਸਨ: ਸ਼ਮੂਆਹ, ਸ਼ੋਬਾਬ, ਨਾਥਾਨ, ਸ਼ਲੋਮੋਨ,

5ਯਿਬਹਾਰ, ਅਲੀਸ਼ੂਆ, ਏਲਪੇਲਟ,

6ਨੋਗਾਹ, ਨੇਫੇਗ, ਯਾਫ਼ੀਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.