1 ਇਤਿਹਾਸ 16

ਉਹ ਪਰਮੇਸ਼ਵਰ ਦੇ ਸੰਦੂਕ ਨੂੰ ਲਿਆਏ ਅਤੇ ਉਸ ਤੰਬੂ ਦੇ ਅੰਦਰ ਰੱਖਿਆ ਜੋ ਦਾਵੀਦ ਨੇ ਉਸ ਲਈ ਖੜਾ ਕੀਤਾ ਸੀ ਅਤੇ ਪਰਮੇਸ਼ਵਰ ਦੇ ਅੱਗੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।

1 Chronicles 16:1 (UKJV) So they brought the ark of God, and set it in the midst of the tent that David had pitched for it: and they offered burnt sacrifices and peace offerings before God.

1ਉਹ ਪਰਮੇਸ਼ਵਰ ਦੇ ਸੰਦੂਕ ਨੂੰ ਲਿਆਏ ਅਤੇ ਉਸ ਤੰਬੂ ਦੇ ਅੰਦਰ ਰੱਖਿਆ ਜੋ ਦਾਵੀਦ ਨੇ ਉਸ ਲਈ ਖੜਾ ਕੀਤਾ ਸੀ ਅਤੇ ਪਰਮੇਸ਼ਵਰ ਦੇ ਅੱਗੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।

2ਦਾਵੀਦ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਉਣ ਤੋਂ ਬਾਅਦ, ਉਸ ਨੇ ਲੋਕਾਂ ਨੂੰ ਯਾਹਵੇਹ ਦੇ ਨਾਮ ਉੱਤੇ ਅਸੀਸ ਦਿੱਤੀ।

3ਤਦ ਉਸਨੇ ਹਰੇਕ ਇਸਰਾਏਲੀ ਆਦਮੀ ਅਤੇ ਔਰਤਾਂ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਖਜ਼ੂਰ ਅਤੇ ਦਾਖ ਦੀ ਟਿੱਕੀ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.