1 ਇਤਿਹਾਸ 16

ਉਸ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ, ਉਸਦੇ ਚਮਤਕਾਰ ਨੂੰ ਅਤੇ ਨਿਆਂ ਨੂੰ ਜੋ ਉਸ ਨੇ ਕੀਤੇ ਹਨ ਯਾਦ ਰੱਖੋ,

1 Chronicles 16:12 (UKJV) Remember his marvellous works that he has done, his wonders, and the judgments of his mouth;

10ਉਸ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਾਹਵੇਹ ਨੂੰ ਭਾਲਣ ਵਾਲਿਆਂ ਦੇ ਦਿਲ ਆਨੰਦ ਹੋਣ।

11ਯਾਹਵੇਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਹਮੇਸ਼ਾ ਉਸ ਦੇ ਦਰਸ਼ਨਾਂ ਨੂੰ ਲੋਚੋ।

12ਉਸ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ, ਉਸਦੇ ਚਮਤਕਾਰ ਨੂੰ ਅਤੇ ਨਿਆਂ ਨੂੰ ਜੋ ਉਸ ਨੇ ਕੀਤੇ ਹਨ ਯਾਦ ਰੱਖੋ,

13ਹੇ ਉਸ ਦੇ ਸੇਵਕੋ, ਇਸਰਾਏਲ ਦੀ ਸੰਤਾਨ, ਹੇ ਯਾਕੋਬ ਦੀ ਸੰਤਾਨ, ਜਿਹੜੇ ਉਸ ਦੇ ਚੁਣੇ ਹੋਏ ਹੋ!

14ਉਹ ਯਾਹਵੇਹ ਸਾਡਾ ਪਰਮੇਸ਼ਵਰ ਹੈ, ਉਸ ਦੇ ਨਿਆਂ ਸਾਰੀ ਧਰਤੀ ਉੱਤੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.