1 ਇਤਿਹਾਸ 16

“ਮੇਰੇ ਮਸਹ ਕੀਤੇ ਹੋਏ ਲੋਕਾਂ ਨੂੰ ਨਾ ਛੂਹੋ, ਮੇਰੇ ਨਬੀਆਂ ਨੂੰ ਕੋਈ ਨੁਕਸਾਨ ਨਾ ਪਹੁੰਚਾਓ।”

1 Chronicles 16:22 (UKJV) Saying, Touch not mine anointed, and do my prophets no harm.

20ਉਹ ਇੱਕ ਦੇਸ਼ ਤੋਂ ਦੂਜੇ ਦੇਸ਼ ਵਿੱਚ, ਇੱਕ ਰਾਜ ਤੋਂ ਦੂਜੇ ਰਾਜ ਵਿੱਚ ਭਟਕਦੇ ਰਹੇ।

21ਉਸ ਨੇ ਕਿਸੇ ਵੀ ਕੌਮ ਨੂੰ ਉਹਨਾਂ ਉੱਤੇ ਜ਼ੁਲਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ, ਉਹਨਾਂ ਦੇ ਲਈ ਪਰਮੇਸ਼ਵਰ ਨੇ ਰਾਜਿਆਂ ਨੂੰ ਝਿੜਕਿਆ:

22“ਮੇਰੇ ਮਸਹ ਕੀਤੇ ਹੋਏ ਲੋਕਾਂ ਨੂੰ ਨਾ ਛੂਹੋ, ਮੇਰੇ ਨਬੀਆਂ ਨੂੰ ਕੋਈ ਨੁਕਸਾਨ ਨਾ ਪਹੁੰਚਾਓ।”

23ਯਾਹਵੇਹ ਲਈ ਗਾਓ, ਸਾਰੀ ਧਰਤੀ ਹਰ ਦਿਨ ਉਸ ਦੀ ਮੁਕਤੀ ਦਾ ਪ੍ਰਚਾਰ ਕਰੋ।

24ਕੌਮਾਂ ਵਿੱਚ ਉਸ ਦੀ ਮਹਿਮਾ, ਅਤੇ ਸਾਰੀਆਂ ਕੌਮਾਂ ਵਿੱਚ ਉਸ ਦੇ ਅਚਰਜ ਕੰਮਾਂ ਦਾ ਪਰਚਾਰ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.