1 ਇਤਿਹਾਸ 16

ਦਾਵੀਦ ਨੇ ਆਸਾਫ਼ ਅਤੇ ਉਸਦੇ ਸਾਥੀਆਂ ਨੂੰ ਯਾਹਵੇਹ ਦੇ ਨੇਮ ਦੇ ਸੰਦੂਕ ਦੇ ਅੱਗੇ ਛੱਡ ਦਿੱਤਾ ਤਾਂ ਜੋ ਉੱਥੇ ਹਰ ਰੋਜ਼ ਦੀਆਂ ਲੋੜਾਂ ਅਨੁਸਾਰ ਨਿਯਮਿਤ ਤੌਰ ਉੱਤੇ ਸੇਵਾ ਕੀਤੀ ਜਾ ਸਕੇ।

1 Chronicles 16:37 (UKJV) So he left there before the ark of the covenant of the LORD Asaph and his brethren, to minister before the ark continually, as every day's work required:

35ਤੁਸੀਂ ਆਖੋ, ਹੇ ਪਰਮੇਸ਼ਵਰ ਸਾਡੇ ਮੁਕਤੀਦਾਤੇ, ਸਾਨੂੰ ਬਚਾ, ਸਾਨੂੰ ਇਕੱਠਾ ਕਰ ਅਤੇ ਸਾਨੂੰ ਕੌਮਾਂ ਤੋਂ ਛੁਡਾ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਤੇਰੀ ਮਹਿਮਾ ਕਰੀਏ।

36ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਦੀ ਉਸਤਤ ਹੋਵੇ, ਆਦ ਤੋਂ ਅੰਤ ਤੱਕ ਮੁਬਾਰਕ ਹੋਵੇ। ਤਦ ਸਾਰੇ ਲੋਕਾਂ ਨੇ ਕਿਹਾ, “ਆਮੀਨ” ਅਤੇ “ਯਾਹਵੇਹ ਦੀ ਉਸਤਤ ਹੋਵੇ।”

37ਦਾਵੀਦ ਨੇ ਆਸਾਫ਼ ਅਤੇ ਉਸਦੇ ਸਾਥੀਆਂ ਨੂੰ ਯਾਹਵੇਹ ਦੇ ਨੇਮ ਦੇ ਸੰਦੂਕ ਦੇ ਅੱਗੇ ਛੱਡ ਦਿੱਤਾ ਤਾਂ ਜੋ ਉੱਥੇ ਹਰ ਰੋਜ਼ ਦੀਆਂ ਲੋੜਾਂ ਅਨੁਸਾਰ ਨਿਯਮਿਤ ਤੌਰ ਉੱਤੇ ਸੇਵਾ ਕੀਤੀ ਜਾ ਸਕੇ।

38ਉਸ ਨੇ ਓਬੇਦ-ਅਦੋਮ ਅਤੇ ਆਪਣੇ ਅਠਾਹਟ ਸਾਥੀਆਂ ਨੂੰ ਵੀ ਉਹਨਾਂ ਦੇ ਨਾਲ ਸੇਵਾ ਕਰਨ ਲਈ ਛੱਡ ਦਿੱਤਾ। ਯਦੂਥੂਨ ਦਾ ਪੁੱਤਰ ਓਬੇਦ-ਅਦੋਮ ਅਤੇ ਹੋਸਾਹ ਵੀ ਦਰਬਾਨ ਸਨ।

39ਨਾਲੇ ਸਾਦੋਕ ਜਾਜਕ ਤੇ ਉਹ ਦੇ ਭਰਾਵਾਂ ਜਾਜਕਾਂ ਨੂੰ ਕਿ ਉਹ ਯਾਹਵੇਹ ਦੇ ਡੇਰੇ ਦੇ ਸਾਹਮਣੇ ਜਿਹੜਾ ਗਿਬਓਨ ਦੇ ਉੱਚੇ ਥਾਂ ਉੱਤੇ ਸੀ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.