1 ਇਤਿਹਾਸ 17

ਦਾਵੀਦ ਆਪਣੇ ਮਹਿਲ ਵਿੱਚ ਬੈਠਾ ਸੀ, ਉਸ ਨੇ ਨਾਥਾਨ ਨਬੀ ਨੂੰ ਕਿਹਾ, “ਵੇਖ ਮੈਂ ਤਾਂ ਇੱਥੇ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ, ਜਦ ਕਿ ਯਾਹਵੇਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”

1 Chronicles 17:1 (UKJV) Now it came to pass, as David sat in his house, that David said to Nathan the prophet, Lo, I dwell in an house of cedars, but the ark of the covenant of the LORD remains under curtains.

1ਦਾਵੀਦ ਆਪਣੇ ਮਹਿਲ ਵਿੱਚ ਬੈਠਾ ਸੀ, ਉਸ ਨੇ ਨਾਥਾਨ ਨਬੀ ਨੂੰ ਕਿਹਾ, “ਵੇਖ ਮੈਂ ਤਾਂ ਇੱਥੇ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ, ਜਦ ਕਿ ਯਾਹਵੇਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”

2ਨਾਥਾਨ ਨੇ ਦਾਵੀਦ ਨੂੰ ਜਵਾਬ ਦਿੱਤਾ, “ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ ਕਿਉਂ ਜੋ ਪਰਮੇਸ਼ਵਰ ਤੇਰੇ ਨਾਲ ਹੈ।”

3ਪਰ ਉਸ ਰਾਤ ਪਰਮੇਸ਼ਵਰ ਦਾ ਬਚਨ ਨਾਥਾਨ ਨੂੰ ਆਇਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.