1 ਇਤਿਹਾਸ 17

ਤਦ ਰਾਜਾ ਦਾਵੀਦ ਅੰਦਰ ਗਿਆ ਅਤੇ ਯਾਹਵੇਹ ਦੇ ਸਾਹਮਣੇ ਬੈਠ ਗਿਆ ਅਤੇ ਉਸ ਨੇ ਕਿਹਾ: “ਹੇ ਯਾਹਵੇਹ ਪਰਮੇਸ਼ਵਰ, ਮੈਂ ਕੌਣ ਹਾਂ ਅਤੇ ਮੇਰਾ ਪਰਿਵਾਰ ਕੀ ਹੈ? ਕਿ ਤੂੰ ਮੈਨੂੰ ਇੱਥੋਂ ਤੱਕ ਲੈ ਆਇਆ ਹੈ?

1 Chronicles 17:16 (UKJV) And David the king came and sat before the LORD, and said, Who am I, O LORD God, and what is mine house, that you have brought me until now?

14ਮੈਂ ਉਸ ਨੂੰ ਆਪਣੇ ਘਰ ਅਤੇ ਰਾਜ ਉੱਤੇ ਸਦਾ ਲਈ ਬਿਠਾਵਾਂਗਾ। ਉਸ ਦਾ ਸਿੰਘਾਸਣ ਸਦਾ ਲਈ ਕਾਇਮ ਰਹੇਗਾ।’ ”

15ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਦੇ ਅਨੁਸਾਰ ਦਾਵੀਦ ਨੂੰ ਦੱਸ ਦਿੱਤਾ।

16ਤਦ ਰਾਜਾ ਦਾਵੀਦ ਅੰਦਰ ਗਿਆ ਅਤੇ ਯਾਹਵੇਹ ਦੇ ਸਾਹਮਣੇ ਬੈਠ ਗਿਆ ਅਤੇ ਉਸ ਨੇ ਕਿਹਾ: “ਹੇ ਯਾਹਵੇਹ ਪਰਮੇਸ਼ਵਰ, ਮੈਂ ਕੌਣ ਹਾਂ ਅਤੇ ਮੇਰਾ ਪਰਿਵਾਰ ਕੀ ਹੈ? ਕਿ ਤੂੰ ਮੈਨੂੰ ਇੱਥੋਂ ਤੱਕ ਲੈ ਆਇਆ ਹੈ?

17ਅਤੇ ਜਿਵੇਂ ਕਿ ਤੇਰੀ ਨਿਗਾਹ ਵਿੱਚ ਇਹ ਕਾਫ਼ੀ ਨਹੀਂ ਸੀ, ਹੇ ਮੇਰੇ ਪਰਮੇਸ਼ਵਰ, ਤੂੰ ਆਪਣੇ ਸੇਵਕ ਦੇ ਘਰ ਦੇ ਭਵਿੱਖ ਬਾਰੇ ਗੱਲ ਕੀਤੀ ਹੈ। ਤੂੰ, ਯਾਹਵੇਹ ਪਰਮੇਸ਼ਵਰ, ਮੈਨੂੰ ਇਸ ਤਰ੍ਹਾਂ ਦੇਖਿਆ ਹੈ ਜਿਵੇਂ ਮੈਂ ਮਨੁੱਖਾਂ ਵਿੱਚੋਂ ਸਭ ਤੋਂ ਉੱਚਾ ਹਾਂ।

18“ਆਪਣੇ ਸੇਵਕ ਦਾ ਆਦਰ ਕਰਨ ਲਈ ਦਾਵੀਦ ਤੁਹਾਨੂੰ ਹੋਰ ਕੀ ਕਹਿ ਸਕਦਾ ਹੈ? ਕਿਉਂਕਿ ਤੁਸੀਂ ਆਪਣੇ ਸੇਵਕ ਨੂੰ ਜਾਣਦੇ ਹੋ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.