1 ਇਤਿਹਾਸ 18

ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬੀਯਾਥਰ ਦਾ ਪੁੱਤਰ ਅਹੀਮੇਲੇਕ ਜਾਜਕ ਸਨ। ਸ਼ਾਵਸ਼ਾ ਮੁਨਸ਼ੀ ਸੀ;

1 Chronicles 18:16 (UKJV) And Zadok the son of Ahitub, and Abimelech the son of Abiathar, were the priests; and Shavsha was scribe;

14ਦਾਵੀਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਆਪਣੇ ਸਾਰੇ ਲੋਕਾਂ ਨਾਲ ਧਰਮ ਅਤੇ ਨਿਆਂ ਦੇ ਕੰਮ ਕਰਦਾ ਸੀ।

15ਜ਼ੇਰੂਇਯਾਹ ਦਾ ਪੁੱਤਰ ਯੋਆਬ ਸੈਨਾਪਤੀ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ।

16ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬੀਯਾਥਰ ਦਾ ਪੁੱਤਰ ਅਹੀਮੇਲੇਕ ਜਾਜਕ ਸਨ। ਸ਼ਾਵਸ਼ਾ ਮੁਨਸ਼ੀ ਸੀ;

17ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਥੀਆਂ ਅਤੇ ਪਲੇਥੀਆਂ ਉੱਤੇ ਪ੍ਰਧਾਨ ਸੀ। ਅਤੇ ਦਾਵੀਦ ਦੇ ਪੁੱਤਰ ਰਾਜੇ ਦੇ ਪੱਖ ਵਿੱਚ ਮੁੱਖ ਅਧਿਕਾਰੀ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.