1 ਇਤਿਹਾਸ 18

ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਥੀਆਂ ਅਤੇ ਪਲੇਥੀਆਂ ਉੱਤੇ ਪ੍ਰਧਾਨ ਸੀ। ਅਤੇ ਦਾਵੀਦ ਦੇ ਪੁੱਤਰ ਰਾਜੇ ਦੇ ਪੱਖ ਵਿੱਚ ਮੁੱਖ ਅਧਿਕਾਰੀ ਸਨ।

1 Chronicles 18:17 (UKJV) And Benaiah the son of Jehoiada was over the Cherethites and the Pelethites; and the sons of David were chief about the king.

15ਜ਼ੇਰੂਇਯਾਹ ਦਾ ਪੁੱਤਰ ਯੋਆਬ ਸੈਨਾਪਤੀ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ।

16ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬੀਯਾਥਰ ਦਾ ਪੁੱਤਰ ਅਹੀਮੇਲੇਕ ਜਾਜਕ ਸਨ। ਸ਼ਾਵਸ਼ਾ ਮੁਨਸ਼ੀ ਸੀ;

17ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਥੀਆਂ ਅਤੇ ਪਲੇਥੀਆਂ ਉੱਤੇ ਪ੍ਰਧਾਨ ਸੀ। ਅਤੇ ਦਾਵੀਦ ਦੇ ਪੁੱਤਰ ਰਾਜੇ ਦੇ ਪੱਖ ਵਿੱਚ ਮੁੱਖ ਅਧਿਕਾਰੀ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.