1 ਇਤਿਹਾਸ 2

ਯਹੂਦਾਹ ਦੀ ਨੂੰਹ ਤਾਮਾਰ ਨੇ ਪੇਰੇਜ਼ ਅਤੇ ਜ਼ੇਰਾਹ ਨੂੰ ਜਨਮ ਦਿੱਤਾ। ਯਹੂਦਾਹ ਦੇ ਕੁੱਲ ਪੰਜ ਪੁੱਤਰ ਸਨ।

1 Chronicles 2:4 (UKJV) And Tamar his daughter in law bore him Pharez and Zerah. All the sons of Judah were five.

2ਦਾਨ, ਯੋਸੇਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ।

3ਯਹੂਦਾਹ ਦੇ ਪੁੱਤਰ: ਏਰ, ਓਨਾਨ ਅਤੇ ਸ਼ੇਲਾਹ। ਇਹ ਤਿੰਨੇ ਉਸਦੇ ਘਰ ਇੱਕ ਕਨਾਨੀ ਔਰਤ, ਸ਼ੂਆ ਦੀ ਧੀ ਤੋਂ ਪੈਦਾ ਹੋਏ ਸਨ। (ਏਰ ਯਹੂਦਾਹ ਦਾ ਜੇਠਾ ਸੀ ਜੋ ਯਾਹਵੇਹ ਦੀ ਨਿਗਾਹ ਵਿੱਚ ਦੁਸ਼ਟ ਸੀ ਇਸ ਲਈ ਯਾਹਵੇਹ ਨੇ ਉਸਨੂੰ ਮਾਰ ਦਿੱਤਾ।)

4ਯਹੂਦਾਹ ਦੀ ਨੂੰਹ ਤਾਮਾਰ ਨੇ ਪੇਰੇਜ਼ ਅਤੇ ਜ਼ੇਰਾਹ ਨੂੰ ਜਨਮ ਦਿੱਤਾ। ਯਹੂਦਾਹ ਦੇ ਕੁੱਲ ਪੰਜ ਪੁੱਤਰ ਸਨ।

5ਪੇਰੇਜ਼ ਦੇ ਪੁੱਤਰ: ਹੇਜ਼ਰੋਨ ਅਤੇ ਹਾਮੂਲ।

6ਜ਼ੇਰਾਹ ਦੇ ਪੁੱਤਰ: ਜ਼ਿਮਰੀ, ਏਥਾਨ, ਹੇਮਾਨ, ਕਲਕੋਲ ਅਤੇ ਦਾਰਾ, ਇਹ ਕੁੱਲ ਪੰਜ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.