1 ਇਤਿਹਾਸ 20

ਇਹ ਗਾਥ ਵਿੱਚ ਰਫ਼ਾ ਦੀ ਅੰਸ ਵਿੱਚੋਂ ਸਨ ਜੋ ਦਾਵੀਦ ਅਤੇ ਉਸ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ।

1 Chronicles 20:8 (UKJV) These were born unto the giant in Gath; and they fell by the hand of David, and by the hand of his servants.

6ਉਸ ਤੋਂ ਬਾਅਦ ਇੱਕ ਵਾਰ ਫਿਰ ਗਾਥ ਵਿੱਚ ਲੜਾਈ ਹੋਈ। ਇੱਕ ਬਹੁਤ ਵੱਡੇ ਕੱਦ ਦਾ ਆਦਮੀ ਸੀ, ਜਿਸ ਦੇ ਹੱਥਾਂ ਅਤੇ ਪੈਰਾਂ ਦੀਆਂ ਛੇ-ਛੇ ਉਂਗਲਾਂ ਸਨ ਅਰਥਾਤ ਚੌਵੀ ਉਂਗਲੀਆਂ ਸਨ। ਉਹ ਦੈਂਤ ਦੇ ਵੰਸ਼ ਵਿੱਚੋਂ ਸੀ।

7ਜਦੋਂ ਉਸਨੇ ਇਸਰਾਏਲ ਨੂੰ ਲਲਕਾਰਨਾ ਸ਼ੁਰੂ ਕੀਤਾ, ਤਾਂ ਦਾਵੀਦ ਦੇ ਭਰਾ ਸ਼ਿਮਆ ਦੇ ਪੁੱਤਰ ਯੋਨਾਥਾਨ ਨੇ ਉਸਨੂੰ ਜਾਨੋਂ ਮਾਰ ਦਿੱਤਾ।

8ਇਹ ਗਾਥ ਵਿੱਚ ਰਫ਼ਾ ਦੀ ਅੰਸ ਵਿੱਚੋਂ ਸਨ ਜੋ ਦਾਵੀਦ ਅਤੇ ਉਸ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.