1 ਇਤਿਹਾਸ 23

ਜਦੋਂ ਦਾਵੀਦ ਬੁੱਢਾ ਅਤੇ ਉਮਰ ਭੋਗ ਚੁੱਕਿਆ, ਤਾਂ ਉਸ ਨੇ ਆਪਣੇ ਪੁੱਤਰ ਸ਼ਲੋਮੋਨ ਨੂੰ ਇਸਰਾਏਲ ਦਾ ਪਾਤਸ਼ਾਹ ਬਣਾਇਆ।

1 Chronicles 23:1 (UKJV) So when David was old and full of days, he made Solomon his son king over Israel.

1ਜਦੋਂ ਦਾਵੀਦ ਬੁੱਢਾ ਅਤੇ ਉਮਰ ਭੋਗ ਚੁੱਕਿਆ, ਤਾਂ ਉਸ ਨੇ ਆਪਣੇ ਪੁੱਤਰ ਸ਼ਲੋਮੋਨ ਨੂੰ ਇਸਰਾਏਲ ਦਾ ਪਾਤਸ਼ਾਹ ਬਣਾਇਆ।

2ਉਸ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਜਾਜਕਾਂ ਅਤੇ ਲੇਵੀਆਂ ਸਣੇ ਇਕੱਠਿਆਂ ਕੀਤਾ।

3ਤੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੇਵੀਆਂ ਦੀ ਗਿਣਤੀ ਕੀਤੀ ਗਈ ਅਤੇ ਮਨੁੱਖਾਂ ਦੀ ਕੁੱਲ ਗਿਣਤੀ ਅਠੱਤੀ ਹਜ਼ਾਰ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.