1 ਇਤਿਹਾਸ 23

ਅਤੇ ਸਬਤਾਂ ਤੇ ਅਮੱਸਿਆ ਤੇ ਠਹਿਰਾਏ ਹੋਏ ਪਰਬਾਂ ਦੇ ਸਮਿਆਂ ਉੱਤੇ ਜਿਨ੍ਹਾਂ ਦੀ ਗਿਣਤੀ ਹੁਕਮਨਾਮੇ ਅਨੁਸਾਰ ਹੈ, ਉਹ ਯਾਹਵੇਹ ਲਈ ਸਾਰੀਆਂ ਹੋਮ ਬਲੀਆਂ ਨੂੰ ਨੇਮ ਦੇ ਅਨੁਸਾਰ ਹਰ ਰੋਜ਼ ਯਾਹਵੇਹ ਦੇ ਹਜ਼ੂਰ ਚੜਾਇਆ ਕਰਨ।

1 Chronicles 23:31 (UKJV) And to offer all burnt sacrifices unto the LORD in the sabbaths, in the new moons, and on the set feasts, by number, according to the order commanded unto them, continually before the LORD:

29ਚੜਾਵੇ ਦੀ ਰੋਟੀ, ਅੰਨ ਬਲੀ ਦੇ ਮੈਦੇ, ਪਤੀਰਿਆਂ ਫੁਲਕਿਆਂ, ਤਵੇ ਉੱਤੇ ਪਕਾਈਆਂ ਹੋਈਆਂ ਰੋਟੀਆਂ, ਪੂਰੀਆਂ ਦੇ ਲਈ ਅਤੇ ਹਰ ਤਰ੍ਹਾਂ ਦੀ ਮਿਣਤੀ ਲਈ

30ਅਤੇ ਹਰ ਰੋਜ਼ ਸਵੇਰ ਦੇ ਵੇਲੇ ਖੜੇ ਹੋ ਕੇ ਯਾਹਵੇਹ ਦਾ ਧੰਨਵਾਦ ਤੇ ਉਸਤਤ ਕਰਨ ਅਤੇ ਇਸੇ ਤਰ੍ਹਾਂ ਸ਼ਾਮ ਦੇ ਵੇਲੇ ਵੀ ਕਰਨ

31ਅਤੇ ਸਬਤਾਂ ਤੇ ਅਮੱਸਿਆ ਤੇ ਠਹਿਰਾਏ ਹੋਏ ਪਰਬਾਂ ਦੇ ਸਮਿਆਂ ਉੱਤੇ ਜਿਨ੍ਹਾਂ ਦੀ ਗਿਣਤੀ ਹੁਕਮਨਾਮੇ ਅਨੁਸਾਰ ਹੈ, ਉਹ ਯਾਹਵੇਹ ਲਈ ਸਾਰੀਆਂ ਹੋਮ ਬਲੀਆਂ ਨੂੰ ਨੇਮ ਦੇ ਅਨੁਸਾਰ ਹਰ ਰੋਜ਼ ਯਾਹਵੇਹ ਦੇ ਹਜ਼ੂਰ ਚੜਾਇਆ ਕਰਨ।

32ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਅਤੇ ਪਵਿੱਤਰ ਸਥਾਨ ਦੀ ਜ਼ਿੰਮੇਵਾਰੀ ਅਤੇ ਆਪਣੇ ਭਰਾਵਾਂ ਹਾਰੋਨ ਦੇ ਪੁੱਤਰਾਂ ਦੀ ਜ਼ਿੰਮੇਵਾਰੀ ਯਾਹਵੇਹ ਦੇ ਭਵਨ ਦੀ ਉਪਾਸਨਾ ਲਈ ਉਠਾਉਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.