1 ਇਤਿਹਾਸ 23

ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਅਤੇ ਪਵਿੱਤਰ ਸਥਾਨ ਦੀ ਜ਼ਿੰਮੇਵਾਰੀ ਅਤੇ ਆਪਣੇ ਭਰਾਵਾਂ ਹਾਰੋਨ ਦੇ ਪੁੱਤਰਾਂ ਦੀ ਜ਼ਿੰਮੇਵਾਰੀ ਯਾਹਵੇਹ ਦੇ ਭਵਨ ਦੀ ਉਪਾਸਨਾ ਲਈ ਉਠਾਉਣ।

1 Chronicles 23:32 (UKJV) And that they should keep the charge of the tabernacle of the congregation, and the charge of the holy place, and the charge of the sons of Aaron their brethren, in the service of the house of the LORD.

30ਅਤੇ ਹਰ ਰੋਜ਼ ਸਵੇਰ ਦੇ ਵੇਲੇ ਖੜੇ ਹੋ ਕੇ ਯਾਹਵੇਹ ਦਾ ਧੰਨਵਾਦ ਤੇ ਉਸਤਤ ਕਰਨ ਅਤੇ ਇਸੇ ਤਰ੍ਹਾਂ ਸ਼ਾਮ ਦੇ ਵੇਲੇ ਵੀ ਕਰਨ

31ਅਤੇ ਸਬਤਾਂ ਤੇ ਅਮੱਸਿਆ ਤੇ ਠਹਿਰਾਏ ਹੋਏ ਪਰਬਾਂ ਦੇ ਸਮਿਆਂ ਉੱਤੇ ਜਿਨ੍ਹਾਂ ਦੀ ਗਿਣਤੀ ਹੁਕਮਨਾਮੇ ਅਨੁਸਾਰ ਹੈ, ਉਹ ਯਾਹਵੇਹ ਲਈ ਸਾਰੀਆਂ ਹੋਮ ਬਲੀਆਂ ਨੂੰ ਨੇਮ ਦੇ ਅਨੁਸਾਰ ਹਰ ਰੋਜ਼ ਯਾਹਵੇਹ ਦੇ ਹਜ਼ੂਰ ਚੜਾਇਆ ਕਰਨ।

32ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਅਤੇ ਪਵਿੱਤਰ ਸਥਾਨ ਦੀ ਜ਼ਿੰਮੇਵਾਰੀ ਅਤੇ ਆਪਣੇ ਭਰਾਵਾਂ ਹਾਰੋਨ ਦੇ ਪੁੱਤਰਾਂ ਦੀ ਜ਼ਿੰਮੇਵਾਰੀ ਯਾਹਵੇਹ ਦੇ ਭਵਨ ਦੀ ਉਪਾਸਨਾ ਲਈ ਉਠਾਉਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.