1 ਇਤਿਹਾਸ 24

ਹਾਰੋਨ ਦੇ ਪੁੱਤਰਾਂ ਦੇ ਦਲ ਇਹ ਸਨ: ਹਾਰੋਨ ਦੇ ਪੁੱਤਰ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ।

1 Chronicles 24:1 (UKJV) Now these are the divisions of the sons of Aaron. The sons of Aaron; Nadab, and Abihu, Eleazar, and Ithamar.

1ਹਾਰੋਨ ਦੇ ਪੁੱਤਰਾਂ ਦੇ ਦਲ ਇਹ ਸਨ: ਹਾਰੋਨ ਦੇ ਪੁੱਤਰ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ।

2ਪਰ ਨਾਦਾਬ ਅਤੇ ਅਬੀਹੂ ਆਪਣੇ ਪਿਤਾ ਦੇ ਮਰਨ ਤੋਂ ਪਹਿਲਾਂ ਹੀ ਮਰ ਗਏ ਅਤੇ ਉਹਨਾਂ ਦੇ ਕੋਈ ਪੁੱਤਰ ਨਹੀਂ ਸੀ। ਇਸ ਲਈ ਅਲਆਜ਼ਾਰ ਅਤੇ ਈਥਾਮਾਰ ਨੇ ਜਾਜਕਾਂ ਵਜੋਂ ਸੇਵਾ ਕੀਤੀ।

3ਦਾਵੀਦ ਨੇ ਅਲਆਜ਼ਾਰ ਦੇ ਪੁੱਤਰਾਂ ਸਾਦੋਕ ਅਤੇ ਈਥਾਮਾਰ ਦੇ ਪੁੱਤਰਾਂ ਅਹੀਮੇਲੇਕ ਦੀ ਸਹਾਇਤਾ ਨਾਲ, ਦਾਵੀਦ ਨੇ ਉਹਨਾਂ ਦੀ ਸੇਵਾ ਕਰਨ ਦੇ ਕੰਮਾਂ ਲਈ ਉਹਨਾਂ ਨੂੰ ਵੰਡ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.