1 ਇਤਿਹਾਸ 27

ਅੱਠਵੇਂ ਮਹੀਨੇ ਦੇ ਲਈ ਅੱਠਵਾਂ ਸਰਦਾਰ ਹੁਸ਼ਾਥੀ ਸਿਬਕੀ ਜ਼ੇਰਾਹੀਆਂ ਵਿੱਚੋਂ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ।

1 Chronicles 27:11 (UKJV) The eighth captain for the eighth month was Sibbecai the Hushathite, of the Zarhites: and in his course were twenty and four thousand.

9ਛੇਵੇਂ ਮਹੀਨੇ ਦੇ ਲਈ ਛੇਵਾਂ ਸਰਦਾਰ ਤਕੋਈ ਇਕੇਸ਼ ਦਾ ਪੁੱਤਰ ਈਰਾ ਸੀ। ਉਸ ਦੇ ਦਲ ਵਿੱਚ ਚੌਵੀ ਹਜ਼ਾਰ ਆਦਮੀ ਸਨ।

10ਸੱਤਵੇਂ ਮਹੀਨੇ ਦਾ ਸੱਤਵਾਂ, ਹੇਲੇਜ਼ ਪਲੋਨੀ ਸੀ, ਇੱਕ ਇਫ਼ਰਾਈਮ ਦਾ। ਉਸ ਦੇ ਦਲ ਵਿੱਚ ਚੌਵੀ ਹਜ਼ਾਰ ਆਦਮੀ ਸਨ।

11ਅੱਠਵੇਂ ਮਹੀਨੇ ਦੇ ਲਈ ਅੱਠਵਾਂ ਸਰਦਾਰ ਹੁਸ਼ਾਥੀ ਸਿਬਕੀ ਜ਼ੇਰਾਹੀਆਂ ਵਿੱਚੋਂ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ।

12ਨੌਵੇਂ ਮਹੀਨੇ ਦਾ ਨੌਵਾਂ, ਅਬੀਅਜ਼ਰ ਅਨਾਥੋਥ ਬਿਨਯਾਮੀਨੀ ਸੀ। ਉਸ ਦੇ ਦਲ ਵਿੱਚ ਚੌਵੀ ਹਜ਼ਾਰ ਆਦਮੀ ਸਨ।

13ਦਸਵੇਂ ਮਹੀਨੇ ਦਾ ਦਸਵਾਂ, ਨਟੋਫਾਥੀ, ਜ਼ੇਰਾਹੀ ਮਹਾਰਾਈ ਸੀ। ਉਸ ਦੇ ਦਲ ਵਿੱਚ ਚੌਵੀ ਹਜ਼ਾਰ ਆਦਮੀ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.