1 ਇਤਿਹਾਸ 28

ਦਾਵੀਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ, ਅਰਥਾਤ ਗੋਤਾਂ ਦੇ ਸਰਦਾਰਾਂ ਨੂੰ ਅਤੇ ਉਨ੍ਹਾਂ ਮੰਡਲੀਆਂ ਦੇ ਸਰਦਾਰਾਂ ਨੂੰ, ਜਿਹੜੇ ਵਾਰੋ-ਵਾਰੀ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਹਜ਼ਾਰਾਂ ਦੇ ਸਰਦਾਰਾਂ ਨੂੰ, ਸੈਂਕੜਿਆਂ ਦੇ ਸਰਦਾਰਾਂ ਨੂੰ, ਪਾਤਸ਼ਾਹ ਅਤੇ ਉਸ ਦੇ ਪੁੱਤਰਾਂ ਦੇ ਸਾਰੇ ਮਾਲ ਧਨ ਦੇ ਸਰਦਾਰਾਂ ਨੂੰ, ਹੁੱਦੇਦਾਰਾਂ ਨੂੰ, ਸੂਰਮਿਆਂ ਨੂੰ, ਅਤੇ ਸਾਰੇ ਬਹਾਦਰ ਲੜਨ ਵਾਲਿਆ ਨੂੰ ਯੇਰੂਸ਼ਲੇਮ ਵਿੱਚ ਇਕੱਠਿਆਂ ਕੀਤਾ।

1 Chronicles 28:1 (UKJV) And David assembled all the princes of Israel, the princes of the tribes, and the captains of the companies that ministered to the king by course, and the captains over the thousands, and captains over the hundreds, and the stewards over all the substance and possession of the king, and of his sons, with the officers, and with the mighty men, and with all the valiant men, unto Jerusalem.

1ਦਾਵੀਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ, ਅਰਥਾਤ ਗੋਤਾਂ ਦੇ ਸਰਦਾਰਾਂ ਨੂੰ ਅਤੇ ਉਨ੍ਹਾਂ ਮੰਡਲੀਆਂ ਦੇ ਸਰਦਾਰਾਂ ਨੂੰ, ਜਿਹੜੇ ਵਾਰੋ-ਵਾਰੀ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਹਜ਼ਾਰਾਂ ਦੇ ਸਰਦਾਰਾਂ ਨੂੰ, ਸੈਂਕੜਿਆਂ ਦੇ ਸਰਦਾਰਾਂ ਨੂੰ, ਪਾਤਸ਼ਾਹ ਅਤੇ ਉਸ ਦੇ ਪੁੱਤਰਾਂ ਦੇ ਸਾਰੇ ਮਾਲ ਧਨ ਦੇ ਸਰਦਾਰਾਂ ਨੂੰ, ਹੁੱਦੇਦਾਰਾਂ ਨੂੰ, ਸੂਰਮਿਆਂ ਨੂੰ, ਅਤੇ ਸਾਰੇ ਬਹਾਦਰ ਲੜਨ ਵਾਲਿਆ ਨੂੰ ਯੇਰੂਸ਼ਲੇਮ ਵਿੱਚ ਇਕੱਠਿਆਂ ਕੀਤਾ।

2ਰਾਜਾ ਦਾਵੀਦ ਆਪਣੇ ਪੈਰਾਂ ਉੱਤੇ ਉੱਠਿਆ ਅਤੇ ਆਖਿਆ, “ਮੇਰੇ ਇਸਰਾਏਲੀ ਭਰਾਵੋਂ, ਮੇਰੀ ਪਰਜਾ ਸੁਣੋ। ਮੇਰੇ ਦਿਲ ਵਿੱਚ ਇਹ ਸੀ ਕਿ ਮੈਂ ਆਪਣੇ ਪਰਮੇਸ਼ਵਰ ਦੇ ਪੈਰਾਂ ਦੀ ਚੌਂਕੀ ਲਈ ਯਾਹਵੇਹ ਦੇ ਨੇਮ ਦੇ ਸੰਦੂਕ ਲਈ ਅਰਾਮ ਦੀ ਜਗ੍ਹਾ ਵਜੋਂ ਇੱਕ ਘਰ ਬਣਾਵਾਂ, ਅਤੇ ਮੈਂ ਇਸਨੂੰ ਬਣਾਉਣ ਦੀ ਯੋਜਨਾ ਬਣਾਈ।

3ਪਰ ਪਰਮੇਸ਼ਵਰ ਨੇ ਮੈਨੂੰ ਆਖਿਆ, ‘ਤੂੰ ਮੇਰੇ ਨਾਮ ਲਈ ਘਰ ਨਾ ਬਣਾ ਕਿਉਂਕਿ ਤੂੰ ਇੱਕ ਯੋਧਾ ਹੈ ਅਤੇ ਖੂਨ ਵਹਾਇਆ ਹੈ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.