1 ਇਤਿਹਾਸ 4

ਅਤੇ ਯਬੇਜ਼ ਨੇ ਇਸਰਾਏਲ ਦੇ ਪਰਮੇਸ਼ਵਰ ਅੱਗੇ ਬੇਨਤੀ ਕਰ ਕੇ ਆਖਿਆ, “ਹਾਏ” ਕਾਸ਼ ਕਿ ਤੂੰ ਮੈਨੂੰ ਸੱਚ ਮੁੱਚ ਬਰਕਤ ਦਿੰਦਾ ਤੇ ਮੇਰੀਆਂ ਹੱਦਾਂ ਨੂੰ ਵਧਾਉਂਦਾ ਤੇ ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਦੁੱਖ ਨਾ ਦੇਵੇ! ਅਤੇ ਪਰਮੇਸ਼ਵਰ ਨੇ ਪ੍ਰਾਰਥਨਾ ਸੁਣ ਲਈ ਅਤੇ ਉਸ ਦੇ ਅਨੁਸਾਰ ਕੀਤਾ।

1 Chronicles 4:10 (UKJV) And Jabez called on the God of Israel, saying, Oh that you would bless me indeed, and enlarge my coast, and that yours hand might be with me, and that you would keep me from evil, that it may not grieve me! And God granted him that which he requested.

8ਅਤੇ ਕੋਜ਼, ਜੋ ਅਨੂਬ ਅਤੇ ਹਜ਼ੋਬੇਬਾਹ ਦਾ ਪਿਤਾ ਅਤੇ ਹਾਰੂਮ ਦੇ ਪੁੱਤਰ ਅਹਰਹੇਲ ਦੇ ਗੋਤ ਵਿੱਚੋਂ ਸੀ।

9ਯਬੇਜ਼ ਆਪਣੇ ਭਰਾਵਾਂ ਨਾਲੋਂ ਵੱਧ ਆਦਰਯੋਗ ਸੀ। ਉਸਦੀ ਮਾਂ ਨੇ ਉਸਦਾ ਨਾਮ ਯਬੇਜ਼ ਰੱਖਿਆ ਸੀ, “ਮੈਂ ਉਸਨੂੰ ਦਰਦ ਵਿੱਚ ਜਨਮ ਦਿੱਤਾ ਸੀ।”

10ਅਤੇ ਯਬੇਜ਼ ਨੇ ਇਸਰਾਏਲ ਦੇ ਪਰਮੇਸ਼ਵਰ ਅੱਗੇ ਬੇਨਤੀ ਕਰ ਕੇ ਆਖਿਆ, “ਹਾਏ” ਕਾਸ਼ ਕਿ ਤੂੰ ਮੈਨੂੰ ਸੱਚ ਮੁੱਚ ਬਰਕਤ ਦਿੰਦਾ ਤੇ ਮੇਰੀਆਂ ਹੱਦਾਂ ਨੂੰ ਵਧਾਉਂਦਾ ਤੇ ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਦੁੱਖ ਨਾ ਦੇਵੇ! ਅਤੇ ਪਰਮੇਸ਼ਵਰ ਨੇ ਪ੍ਰਾਰਥਨਾ ਸੁਣ ਲਈ ਅਤੇ ਉਸ ਦੇ ਅਨੁਸਾਰ ਕੀਤਾ।

11ਅਤੇ ਸ਼ੁਹਾਹ ਦੇ ਭਰਾ ਕੇਲੂਬ ਤੋਂ ਮਹੀਰ ਜੰਮਿਆਂ ਜਿਹੜਾ ਅਸ਼ਤੋਨ ਦਾ ਪਿਤਾ ਸੀ।

12ਅਤੇ ਅਸ਼ਤੋਨ ਤੋਂ ਬੈਤਰਾਫਾ ਤੇ ਪਾਸੇਹ ਤੇ ਈਰ-ਨਾਹਾਸ਼ ਦੇ ਪਿਤਾ ਤਹਿੰਨਾਹ। ਇਹ ਰੇਕਾਹ ਦੇ ਮਨੁੱਖ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.