11ਅਤੇ ਸ਼ੁਹਾਹ ਦੇ ਭਰਾ ਕੇਲੂਬ ਤੋਂ ਮਹੀਰ ਜੰਮਿਆਂ ਜਿਹੜਾ ਅਸ਼ਤੋਨ ਦਾ ਪਿਤਾ ਸੀ।
12ਅਤੇ ਅਸ਼ਤੋਨ ਤੋਂ ਬੈਤਰਾਫਾ ਤੇ ਪਾਸੇਹ ਤੇ ਈਰ-ਨਾਹਾਸ਼ ਦੇ ਪਿਤਾ ਤਹਿੰਨਾਹ। ਇਹ ਰੇਕਾਹ ਦੇ ਮਨੁੱਖ ਸਨ।
13ਕੇਨਜ਼ ਦੇ ਪੁੱਤਰ: ਆਥਨੀਏਲ ਅਤੇ ਸਰਾਯਾਹ। ਆਥਨੀਏਲ ਦੇ ਪੁੱਤਰ: ਹਥਥ ਅਤੇ ਮਓਨੋਥਈ
14ਮਯੋਨੋਥਈ ਆਫਰਾਹ ਦਾ ਪਿਤਾ ਸੀ। ਸਰਾਯਾਹ ਯੋਆਬ ਦਾ ਪਿਤਾ ਸੀ, ਗੇ-ਹਰਾਸ਼ੀਮ ਦਾ ਪਿਤਾ ਸੀ। ਇਹ ਇਸ ਲਈ ਸੱਦਿਆ ਗਿਆ ਕਿਉਂਕਿ ਇਸ ਦੇ ਲੋਕ ਹੁਨਰਮੰਦ ਕਾਮੇ ਸਨ।
15ਯ਼ਫੁੰਨੇਹ ਦੇ ਪੁੱਤਰ ਕਾਲੇਬ ਦੇ ਪੁੱਤਰ: ਈਰੂ, ਏਲਾਹ ਅਤੇ ਨਾਮ। ਏਲਾਹ ਦਾ ਪੁੱਤਰ: ਕਨਜ਼।