1 ਇਤਿਹਾਸ 4

ਅਤੇ ਅਲਯੋਏਨਈ ਤੇ ਯਅਕਬਾਹ ਤੇ ਯਸ਼ੋਹਾਯਾ ਤੇ ਅਸ਼ਾਯਾਹ ਤੇ ਅਦੀਏਲ ਤੇ ਯਿਸੀਮਿਏਲ ਤੇ ਬਨਾਯਾਹ;

1 Chronicles 4:36 (UKJV) And Elioenai, and Jaakobah, and Jeshohaiah, and Asaiah, and Adiel, and Jesimiel, and Benaiah,

34ਮਸ਼ੋਬਾਬ; ਯਮਲੇਕ; ਅਮਾਜ਼ਯਾਹ ਦਾ ਪੁੱਤਰ ਯੋਸ਼ਾਹ;

35ਯੋਏਲ; ਯੇਹੂ ਯੋਸ਼ਿਬਯਾਹ ਦਾ ਪੁੱਤਰ, ਸਰਾਯਾਹ ਦਾ ਪੁੱਤਰ, ਅਸੀਏਲ ਦਾ ਪੁੱਤਰ;

36ਅਤੇ ਅਲਯੋਏਨਈ ਤੇ ਯਅਕਬਾਹ ਤੇ ਯਸ਼ੋਹਾਯਾ ਤੇ ਅਸ਼ਾਯਾਹ ਤੇ ਅਦੀਏਲ ਤੇ ਯਿਸੀਮਿਏਲ ਤੇ ਬਨਾਯਾਹ;

37ਅਤੇ ਸ਼ਿਫਈ ਦਾ ਪੁੱਤਰ ਜ਼ੀਜ਼ਾ, ਅੱਲੋਨ ਦਾ ਪੁੱਤਰ, ਯਦਾਯਾਹ ਦਾ ਪੁੱਤਰ, ਸ਼ਿਮਰੀ ਦਾ ਪੁੱਤਰ, ਸ਼ਮਅਯਾਹ ਦਾ ਪੁੱਤਰ।

38ਉੱਪਰ ਦਿੱਤੇ ਨਾਵਾਂ ਦੇ ਅਨੁਸਾਰ ਉਹ ਆਦਮੀ ਆਪਣੇ ਗੋਤ ਦੇ ਆਗੂ ਸਨ। ਅਤੇ ਉਹਨਾਂ ਦੇ ਪਰਿਵਾਰ ਬਹੁਤ ਵਧ ਗਏ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.