1 ਇਤਿਹਾਸ 4

ਅਤੇ ਸ਼ਿਫਈ ਦਾ ਪੁੱਤਰ ਜ਼ੀਜ਼ਾ, ਅੱਲੋਨ ਦਾ ਪੁੱਤਰ, ਯਦਾਯਾਹ ਦਾ ਪੁੱਤਰ, ਸ਼ਿਮਰੀ ਦਾ ਪੁੱਤਰ, ਸ਼ਮਅਯਾਹ ਦਾ ਪੁੱਤਰ।

1 Chronicles 4:37 (UKJV) And Ziza the son of Shiphi, the son of Allon, the son of Jedaiah, the son of Shimri, the son of Shemaiah;

35ਯੋਏਲ; ਯੇਹੂ ਯੋਸ਼ਿਬਯਾਹ ਦਾ ਪੁੱਤਰ, ਸਰਾਯਾਹ ਦਾ ਪੁੱਤਰ, ਅਸੀਏਲ ਦਾ ਪੁੱਤਰ;

36ਅਤੇ ਅਲਯੋਏਨਈ ਤੇ ਯਅਕਬਾਹ ਤੇ ਯਸ਼ੋਹਾਯਾ ਤੇ ਅਸ਼ਾਯਾਹ ਤੇ ਅਦੀਏਲ ਤੇ ਯਿਸੀਮਿਏਲ ਤੇ ਬਨਾਯਾਹ;

37ਅਤੇ ਸ਼ਿਫਈ ਦਾ ਪੁੱਤਰ ਜ਼ੀਜ਼ਾ, ਅੱਲੋਨ ਦਾ ਪੁੱਤਰ, ਯਦਾਯਾਹ ਦਾ ਪੁੱਤਰ, ਸ਼ਿਮਰੀ ਦਾ ਪੁੱਤਰ, ਸ਼ਮਅਯਾਹ ਦਾ ਪੁੱਤਰ।

38ਉੱਪਰ ਦਿੱਤੇ ਨਾਵਾਂ ਦੇ ਅਨੁਸਾਰ ਉਹ ਆਦਮੀ ਆਪਣੇ ਗੋਤ ਦੇ ਆਗੂ ਸਨ। ਅਤੇ ਉਹਨਾਂ ਦੇ ਪਰਿਵਾਰ ਬਹੁਤ ਵਧ ਗਏ,

39ਅਤੇ ਉਹ ਗਦੋਰ ਤੋਂ ਬਾਹਰ ਉਸ ਘਾਟੀ ਦੇ ਪੂਰਬ ਤੱਕ ਆਪਣਿਆਂ ਇੱਜੜਾਂ ਲਈ ਚਰਾਗਾਹ ਲੱਭਣ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.