17ਗੇਰਸ਼ੋਨ ਦੇ ਪੁੱਤਰਾਂ ਦੇ ਨਾਮ ਇਹ ਹਨ: ਲਿਬਨੀ ਅਤੇ ਸ਼ਿਮਈ।
18ਕੋਹਾਥ ਦੇ ਪੁੱਤਰ: ਅਮਰਾਮ, ਇਜ਼ਹਾਰ, ਹੇਬਰੋਨ ਅਤੇ ਉਜ਼ੀਏਲ।
19ਮੇਰਾਰੀ ਦੇ ਪੁੱਤਰ: ਮਹਲੀ ਅਤੇ ਮੂਸ਼ੀ। ਲੇਵੀਆਂ ਦੇ ਗੋਤ ਉਹਨਾਂ ਦੇ ਪਿਉ-ਦਾਦਿਆਂ ਦੇ ਅਨੁਸਾਰ ਹਨ:
20ਗੇਰਸ਼ੋਨ ਵਿੱਚੋਂ: ਉਹ ਦਾ ਪੁੱਤਰ ਲਿਬਨੀ, ਉਹ ਦਾ ਪੁੱਤਰ ਯਹਥ, ਉਹ ਦਾ ਪੁੱਤਰ ਜ਼ਿਮਾਹ,
21ਉਹ ਦਾ ਪੁੱਤਰ ਯੋਆਹ, ਉਹ ਦਾ ਪੁੱਤਰ ਇੱਦੋ, ਉਹ ਦਾ ਪੁੱਤਰ ਜ਼ੇਰਾਹ, ਉਹ ਦਾ ਪੁੱਤਰ ਯਅਥਰਈ।