1 ਇਤਿਹਾਸ 6

ਅਤੇ ਜਦ ਤੀਕ ਕਿ ਸ਼ਲੋਮੋਨ ਨੇ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਭਵਨ ਨੂੰ ਬਣਾ ਲਿਆ ਉਹ ਮੰਡਲੀ ਦੇ ਤੰਬੂ ਦੇ ਡੇਰੇ ਦੇ ਅੱਗੇ ਗਾਉਣ ਦੀ ਸੇਵਾ ਕਰਦੇ ਸਨ ਅਤੇ ਉਹ ਆਪਣੀ ਵਾਰੀ ਦੇ ਅਨੁਸਾਰ ਆਪਣੀ ਟਹਿਲ ਸੇਵਾ ਵਿੱਚ ਹਾਜ਼ਰ ਰਹਿੰਦੇ ਸਨ।

1 Chronicles 6:32 (UKJV) And they ministered before the dwelling place of the tabernacle of the congregation with singing, until Solomon had built the house of the LORD in Jerusalem: and then they waited on their office according to their order.

30ਉਹ ਦਾ ਪੁੱਤਰ ਸ਼ਿਮਆ, ਉਹ ਦਾ ਪੁੱਤਰ ਹੱਗਯਾਹ ਅਤੇ ਉਹ ਦਾ ਪੁੱਤਰ ਅਸ਼ਾਯਾਹ।

31ਇਹ ਉਹ ਆਦਮੀ ਹਨ ਜੋ ਦਾਵੀਦ ਨੇ ਸੰਦੂਕ ਮੁੱਖ ਸਥਾਨ ਵਿੱਚ ਲਿਆਉਣ ਤੋਂ ਬਾਅਦ ਯਾਹਵੇਹ ਦੇ ਘਰ ਵਿੱਚ ਗਵੱਈਯਾਂ ਨੂੰ ਨਿਯੁਕਤ ਕੀਤਾ ਸੀ।

32ਅਤੇ ਜਦ ਤੀਕ ਕਿ ਸ਼ਲੋਮੋਨ ਨੇ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਭਵਨ ਨੂੰ ਬਣਾ ਲਿਆ ਉਹ ਮੰਡਲੀ ਦੇ ਤੰਬੂ ਦੇ ਡੇਰੇ ਦੇ ਅੱਗੇ ਗਾਉਣ ਦੀ ਸੇਵਾ ਕਰਦੇ ਸਨ ਅਤੇ ਉਹ ਆਪਣੀ ਵਾਰੀ ਦੇ ਅਨੁਸਾਰ ਆਪਣੀ ਟਹਿਲ ਸੇਵਾ ਵਿੱਚ ਹਾਜ਼ਰ ਰਹਿੰਦੇ ਸਨ।

33ਇੱਥੇ ਉਹ ਆਦਮੀ ਹਨ ਜਿਨ੍ਹਾਂ ਨੇ ਆਪਣੇ ਪੁੱਤਰਾਂ ਨਾਲ ਮਿਲ ਕੇ ਸੇਵਾ ਕੀਤੀ: ਕੋਹਾਥੀਆਂ ਵਿੱਚੋਂ: ਹੇਮਾਨ, ਸੰਗੀਤਕਾਰ, ਯੋਏਲ ਦਾ ਪੁੱਤਰ, ਸਮੂਏਲ ਦਾ ਪੁੱਤਰ,

34ਅਲਕਾਨਾਹ ਦਾ ਪੁੱਤਰ, ਯਰੋਹਾਮ ਦਾ ਪੁੱਤਰ, ਅਲੀਏਲ ਦਾ ਪੁੱਤਰ, ਟੋਆਹ ਦਾ ਪੁੱਤਰ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.