1 ਇਤਿਹਾਸ 6

ਅਲਕਾਨਾਹ ਦਾ ਪੁੱਤਰ, ਯਰੋਹਾਮ ਦਾ ਪੁੱਤਰ, ਅਲੀਏਲ ਦਾ ਪੁੱਤਰ, ਟੋਆਹ ਦਾ ਪੁੱਤਰ,

1 Chronicles 6:34 (UKJV) The son of Elkanah, the son of Jeroham, the son of Eliel, the son of Toah,

32ਅਤੇ ਜਦ ਤੀਕ ਕਿ ਸ਼ਲੋਮੋਨ ਨੇ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਭਵਨ ਨੂੰ ਬਣਾ ਲਿਆ ਉਹ ਮੰਡਲੀ ਦੇ ਤੰਬੂ ਦੇ ਡੇਰੇ ਦੇ ਅੱਗੇ ਗਾਉਣ ਦੀ ਸੇਵਾ ਕਰਦੇ ਸਨ ਅਤੇ ਉਹ ਆਪਣੀ ਵਾਰੀ ਦੇ ਅਨੁਸਾਰ ਆਪਣੀ ਟਹਿਲ ਸੇਵਾ ਵਿੱਚ ਹਾਜ਼ਰ ਰਹਿੰਦੇ ਸਨ।

33ਇੱਥੇ ਉਹ ਆਦਮੀ ਹਨ ਜਿਨ੍ਹਾਂ ਨੇ ਆਪਣੇ ਪੁੱਤਰਾਂ ਨਾਲ ਮਿਲ ਕੇ ਸੇਵਾ ਕੀਤੀ: ਕੋਹਾਥੀਆਂ ਵਿੱਚੋਂ: ਹੇਮਾਨ, ਸੰਗੀਤਕਾਰ, ਯੋਏਲ ਦਾ ਪੁੱਤਰ, ਸਮੂਏਲ ਦਾ ਪੁੱਤਰ,

34ਅਲਕਾਨਾਹ ਦਾ ਪੁੱਤਰ, ਯਰੋਹਾਮ ਦਾ ਪੁੱਤਰ, ਅਲੀਏਲ ਦਾ ਪੁੱਤਰ, ਟੋਆਹ ਦਾ ਪੁੱਤਰ,

35ਸੂਫ਼ ਦਾ ਪੁੱਤਰ, ਅਲਕਾਨਾਹ ਦਾ ਪੁੱਤਰ, ਮਹਥ ਦਾ ਪੁੱਤਰ, ਉਹ ਅਮਾਸਈ ਦਾ ਪੁੱਤਰ,

36ਅਲਕਾਨਾਹ ਦਾ ਪੁੱਤਰ, ਉਹ ਯੋਏਲ ਦਾ ਪੁੱਤਰ, ਉਹ ਅਲਕਾਨਾਹ ਦਾ ਪੁੱਤਰ ਸੀ। ਅਜ਼ਰਯਾਹ, ਸਫ਼ਨਯਾਹ ਦਾ ਪੁੱਤਰ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.