1 ਇਤਿਹਾਸ 7

ਉਸ ਦੀ ਧੀ ਸ਼ਅਰਾਹ ਸੀ ਜਿਸ ਨੇ ਹੇਠਲੇ ਅਤੇ ਉੱਪਰਲੇ ਬੈਥ-ਹੋਰੋਨ ਦੇ ਨਾਲ-ਨਾਲ ਉਜ਼ੇਨ ਸ਼ੀਰਾਹ ਨੂੰ ਬਣਾਇਆ ਸੀ।)

1 Chronicles 7:24 (UKJV) (And his daughter was Sherah, who built Bethhoron the nether, and the upper, and Uzzensherah.)

22ਉਹਨਾਂ ਦਾ ਪਿਤਾ ਇਫ਼ਰਾਈਮ ਉਹਨਾਂ ਲਈ ਬਹੁਤ ਦਿਨ ਸੋਗ ਕਰਦਾ ਰਿਹਾ ਅਤੇ ਉਹ ਦੇ ਰਿਸ਼ਤੇਦਾਰ ਉਸ ਨੂੰ ਦਿਲਾਸਾ ਦੇਣ ਆਏ।

23ਤਦ ਉਸ ਨੇ ਆਪਣੀ ਪਤਨੀ ਨਾਲ ਫੇਰ ਪ੍ਰੇਮ ਕੀਤਾ ਅਤੇ ਉਹ ਗਰਭਵਤੀ ਹੋ ਗਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸਨੇ ਉਸਦਾ ਨਾਮ ਬਰਿਯਾਹ ਰੱਖਿਆ, ਕਿਉਂਕਿ ਉਸਦੇ ਪਰਿਵਾਰ ਵਿੱਚ ਮੁਸੀਬਤ ਆਈ ਸੀ।

24ਉਸ ਦੀ ਧੀ ਸ਼ਅਰਾਹ ਸੀ ਜਿਸ ਨੇ ਹੇਠਲੇ ਅਤੇ ਉੱਪਰਲੇ ਬੈਥ-ਹੋਰੋਨ ਦੇ ਨਾਲ-ਨਾਲ ਉਜ਼ੇਨ ਸ਼ੀਰਾਹ ਨੂੰ ਬਣਾਇਆ ਸੀ।)

25ਰਾਫ਼ਾਹ ਉਸ ਦਾ ਪੁੱਤਰ ਸੀ, ਰੇਸ਼ਫ਼ ਉਸਦਾ ਪੁੱਤਰ ਸੀ, ਉਸਦਾ ਪੁੱਤਰ ਤੇਲਾਹ, ਉਸਦਾ ਪੁੱਤਰ ਤਾਹਨ।

26ਉਸਦਾ ਪੁੱਤਰ ਲਾਦਾਨ, ਉਸਦਾ ਪੁੱਤਰ ਅੰਮੀਹੂਦ, ਉਹ ਦਾ ਪੁੱਤਰ ਅਲੀਸ਼ਾਮਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.