1 ਇਤਿਹਾਸ 8

ਇਹ ਸਾਰੇ ਘਰਾਣਿਆਂ ਦੇ ਮੁਖੀਏ ਅਤੇ ਉਹਨਾਂ ਦੀ ਵੰਸ਼ਾਵਲੀ ਵਿੱਚ ਲਿਖੇ ਹੋਏ ਸਰਦਾਰ ਸਨ ਅਤੇ ਯੇਰੂਸ਼ਲੇਮ ਵਿੱਚ ਰਹਿੰਦੇ ਸਨ।

1 Chronicles 8:28 (UKJV) These were heads of the fathers, by their generations, chief men. These dwelt in Jerusalem.

26ਸ਼ਮਸ਼ੇਰਈ, ਸ਼ਹਰਯਾਹ, ਅਥਲਯਾਹ,

27ਯਰਸ਼ਯਾਹ, ਏਲੀਯਾਹ ਅਤੇ ਜ਼ਿਕਰੀ ਯਰੋਹਾਮ ਦੇ ਪੁੱਤਰ ਸਨ।

28ਇਹ ਸਾਰੇ ਘਰਾਣਿਆਂ ਦੇ ਮੁਖੀਏ ਅਤੇ ਉਹਨਾਂ ਦੀ ਵੰਸ਼ਾਵਲੀ ਵਿੱਚ ਲਿਖੇ ਹੋਏ ਸਰਦਾਰ ਸਨ ਅਤੇ ਯੇਰੂਸ਼ਲੇਮ ਵਿੱਚ ਰਹਿੰਦੇ ਸਨ।

29ਗਿਬਓਨ ਦਾ ਪਿਤਾ ਯਈਏਲ ਗਿਬਓਨ ਵਿੱਚ ਰਹਿੰਦਾ ਸੀ। ਉਸਦੀ ਪਤਨੀ ਦਾ ਨਾਮ ਮਕਾਹ ਸੀ,

30ਅਤੇ ਉਸ ਦੇ ਜੇਠੇ ਪੁੱਤਰ ਦਾ ਨਾਮ ਅਬਦੋਨ ਸੀ, ਉਸ ਤੋਂ ਬਾਅਦ ਸੂਰ, ਕੀਸ਼, ਬਾਲ, ਨੇਰ ਨਾਦਾਬ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.