28ਇਹ ਸਾਰੇ ਘਰਾਣਿਆਂ ਦੇ ਮੁਖੀਏ ਅਤੇ ਉਹਨਾਂ ਦੀ ਵੰਸ਼ਾਵਲੀ ਵਿੱਚ ਲਿਖੇ ਹੋਏ ਸਰਦਾਰ ਸਨ ਅਤੇ ਯੇਰੂਸ਼ਲੇਮ ਵਿੱਚ ਰਹਿੰਦੇ ਸਨ।
29ਗਿਬਓਨ ਦਾ ਪਿਤਾ ਯਈਏਲ ਗਿਬਓਨ ਵਿੱਚ ਰਹਿੰਦਾ ਸੀ। ਉਸਦੀ ਪਤਨੀ ਦਾ ਨਾਮ ਮਕਾਹ ਸੀ,
30ਅਤੇ ਉਸ ਦੇ ਜੇਠੇ ਪੁੱਤਰ ਦਾ ਨਾਮ ਅਬਦੋਨ ਸੀ, ਉਸ ਤੋਂ ਬਾਅਦ ਸੂਰ, ਕੀਸ਼, ਬਾਲ, ਨੇਰ ਨਾਦਾਬ,
31ਗਦੋਰ, ਅਹੀਓ, ਜ਼ੇਕਰ
32ਅਤੇ ਮਿਕਲੋਥ ਜੋ ਸ਼ਿਮਾਹ ਦਾ ਪਿਤਾ ਸੀ। ਉਹ ਵੀ ਯੇਰੂਸ਼ਲੇਮ ਵਿੱਚ ਆਪਣੇ ਰਿਸ਼ਤੇਦਾਰਾਂ ਦੇ ਕੋਲ ਰਹਿੰਦੇ ਸਨ।