1 ਇਤਿਹਾਸ 8

ਮੋਜ਼ਾ ਬੀਨਾ ਦਾ ਪਿਤਾ ਸੀ; ਰਾਫ਼ਾਹ ਉਸਦਾ ਪੁੱਤਰ ਸੀ, ਅਲਯਾਸਾਹ ਉਸਦਾ ਪੁੱਤਰ ਅਤੇ ਅਜ਼ੇਲ ਉਸਦਾ ਪੁੱਤਰ ਸੀ।

1 Chronicles 8:37 (UKJV) And Moza brings forth Binea: Rapha was his son, Eleasah his son, Azel his son:

35ਮੀਕਾਹ ਦੇ ਪੁੱਤਰ: ਪੀਥੋਨ, ਮਲਕ, ਤਾਰੇਆ ਅਤੇ ਆਹਾਜ਼।

36ਆਹਾਜ਼ ਯਹੋਅਦਾਹ ਦਾ ਪਿਤਾ ਸੀ, ਯਹੋਅਦਾਹ ਅਲਮੇਥ, ਅਜ਼ਮਾਵੇਥ ਅਤੇ ਜ਼ਿਮਰੀ ਦਾ ਪਿਤਾ ਸੀ ਅਤੇ ਜ਼ਿਮਰੀ ਮੋਜ਼ਾ ਦਾ ਪਿਤਾ ਸੀ।

37ਮੋਜ਼ਾ ਬੀਨਾ ਦਾ ਪਿਤਾ ਸੀ; ਰਾਫ਼ਾਹ ਉਸਦਾ ਪੁੱਤਰ ਸੀ, ਅਲਯਾਸਾਹ ਉਸਦਾ ਪੁੱਤਰ ਅਤੇ ਅਜ਼ੇਲ ਉਸਦਾ ਪੁੱਤਰ ਸੀ।

38ਅਜ਼ੇਲ ਦੇ ਛੇ ਪੁੱਤਰ ਸਨ ਅਤੇ ਉਹਨਾਂ ਦੇ ਨਾਮ ਇਹ ਸਨ: ਅਜ਼ਰੀਕਾਮ, ਬੋਕੇਰੂ, ਇਸਮਾਏਲ, ਸ਼ਆਰਯਾਹ, ਓਬਦਯਾਹ ਅਤੇ ਹਨਾਨ। ਇਹ ਸਾਰੇ ਅਜ਼ੇਲ ਦੇ ਪੁੱਤਰ ਸਨ।

39ਉਸ ਦੇ ਭਰਾ ਏਸ਼ੇਕ ਦੇ ਪੁੱਤਰ: ਉਸ ਦਾ ਜੇਠਾ ਪੁੱਤਰ ਉਲਾਮ, ਦੂਜਾ ਯਊਸ਼ ਅਤੇ ਤੀਜਾ ਅਲੀਫ਼ਲੇਟ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.