1 ਇਤਿਹਾਸ 9

ਜਿੰਨੇ ਦਰਵਾਜ਼ਿਆਂ ਦੇ ਦਰਬਾਨ ਹੋਣ ਲਈ ਚੁਣੇ ਗਏ ਉਹ ਦੋ ਸੌ ਬਾਰਾਂ ਸਨ। ਇਹ ਆਪਣੀਆਂ ਕੁਲਪੱਤ੍ਰੀਆਂ ਅਨੁਸਾਰ ਆਪਣਿਆਂ ਪਿੰਡਾਂ ਵਿੱਚ ਗਿਣੇ ਹੋਏ ਸਨ। ਜਿਨ੍ਹਾਂ ਨੂੰ ਦਾਵੀਦ ਤੇ ਸਮੂਏਲ ਦਰਸ਼ੀ ਨੇ ਉਨ੍ਹਾਂ ਦੀ ਮਿੱਥੀ ਹੋਈ ਜ਼ਿੰਮੇਵਾਰੀ ਉੱਤੇ ਥਾਪਿਆ।

1 Chronicles 9:22 (UKJV) All these which were chosen to be porters in the gates were two hundred and twelve. These were reckoned by their genealogy in their villages, whom David and Samuel the seer did ordain in their set office.

20ਪਹਿਲੇ ਸਮਿਆਂ ਵਿੱਚ ਅਲਆਜ਼ਾਰ ਦਾ ਪੁੱਤਰ ਫੀਨਹਾਸ ਦਰਬਾਨਾਂ ਦਾ ਅਧਿਕਾਰੀ ਸੀ ਅਤੇ ਯਾਹਵੇਹ ਉਸ ਦੇ ਨਾਲ ਸੀ।

21ਮਸ਼ੇਲਮਯਾਹ ਦਾ ਪੁੱਤਰ ਜ਼ਕਰਯਾਹ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਦੁਆਰ ਦਾ ਦਰਬਾਨ ਸੀ।

22ਜਿੰਨੇ ਦਰਵਾਜ਼ਿਆਂ ਦੇ ਦਰਬਾਨ ਹੋਣ ਲਈ ਚੁਣੇ ਗਏ ਉਹ ਦੋ ਸੌ ਬਾਰਾਂ ਸਨ। ਇਹ ਆਪਣੀਆਂ ਕੁਲਪੱਤ੍ਰੀਆਂ ਅਨੁਸਾਰ ਆਪਣਿਆਂ ਪਿੰਡਾਂ ਵਿੱਚ ਗਿਣੇ ਹੋਏ ਸਨ। ਜਿਨ੍ਹਾਂ ਨੂੰ ਦਾਵੀਦ ਤੇ ਸਮੂਏਲ ਦਰਸ਼ੀ ਨੇ ਉਨ੍ਹਾਂ ਦੀ ਮਿੱਥੀ ਹੋਈ ਜ਼ਿੰਮੇਵਾਰੀ ਉੱਤੇ ਥਾਪਿਆ।

23ਉਹ ਅਤੇ ਉਹਨਾਂ ਦੇ ਉੱਤਰਾਧਿਕਾਰੀ ਯਾਹਵੇਹ ਦੇ ਭਵਨ ਦੇ ਦਰਵਾਜ਼ਿਆਂ ਦੀ ਰਾਖੀ ਕਰਦੇ ਸਨ, ਜਿਸ ਨੂੰ ਮੰਡਲੀ ਦਾ ਤੰਬੂ ਕਿਹਾ ਜਾਂਦਾ ਸੀ।

24ਦਰਬਾਨ ਚਾਰੇ ਪਾਸੇ ਸਨ: ਪੂਰਬ, ਪੱਛਮ, ਉੱਤਰ ਅਤੇ ਦੱਖਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.