1 ਇਤਿਹਾਸ 9

ਅਤੇ ਉਸ ਦੇ ਜੇਠੇ ਪੁੱਤਰ ਦਾ ਨਾਮ ਅਬਦੋਨ ਸੀ, ਉਸ ਤੋਂ ਬਾਅਦ ਸੂਰ, ਕੀਸ਼, ਬਾਲ, ਨੇਰ, ਨਾਦਾਬ,

1 Chronicles 9:36 (UKJV) And his firstborn son Abdon, then Zur, and Kish, and Baal, and Ner, and Nadab.

34ਇਹ ਸਾਰੇ ਲੇਵੀਆਂ ਦੇ ਘਰਾਣਿਆਂ ਦੇ ਮੁਖੀਏ ਅਤੇ ਉਹਨਾਂ ਦੀ ਵੰਸ਼ਾਵਲੀ ਵਿੱਚ ਲਿਖੇ ਹੋਏ ਸਰਦਾਰ ਸਨ ਅਤੇ ਯੇਰੂਸ਼ਲੇਮ ਵਿੱਚ ਰਹਿੰਦੇ ਸਨ।

35ਗਿਬਓਨ ਦਾ ਪਿਤਾ ਯਈਏਲ ਗਿਬਓਨ ਵਿੱਚ ਰਹਿੰਦਾ ਸੀ। ਉਸਦੀ ਪਤਨੀ ਦਾ ਨਾਮ ਮਕਾਹ ਸੀ,

36ਅਤੇ ਉਸ ਦੇ ਜੇਠੇ ਪੁੱਤਰ ਦਾ ਨਾਮ ਅਬਦੋਨ ਸੀ, ਉਸ ਤੋਂ ਬਾਅਦ ਸੂਰ, ਕੀਸ਼, ਬਾਲ, ਨੇਰ, ਨਾਦਾਬ,

37ਗਦੋਰ, ਅਹੀਓ, ਜ਼ਕਰਯਾਹ ਅਤੇ ਮਿਕਲੋਥ ਸਨ।

38ਮਿਕਲੋਥ ਸ਼ਿਮਆਮ ਦਾ ਪਿਤਾ ਸੀ। ਉਹ ਵੀ ਯੇਰੂਸ਼ਲੇਮ ਵਿੱਚ ਆਪਣੇ ਰਿਸ਼ਤੇਦਾਰਾਂ ਦੇ ਕੋਲ ਰਹਿੰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.