38ਮਿਕਲੋਥ ਸ਼ਿਮਆਮ ਦਾ ਪਿਤਾ ਸੀ। ਉਹ ਵੀ ਯੇਰੂਸ਼ਲੇਮ ਵਿੱਚ ਆਪਣੇ ਰਿਸ਼ਤੇਦਾਰਾਂ ਦੇ ਕੋਲ ਰਹਿੰਦੇ ਸਨ।
39ਨੇਰ ਕੀਸ਼ ਦਾ ਪਿਤਾ ਸੀ, ਕੀਸ਼ ਸ਼ਾਊਲ ਦਾ ਪਿਤਾ ਸੀ ਅਤੇ ਸ਼ਾਊਲ ਯੋਨਾਥਾਨ, ਮਲਕੀ-ਸ਼ੂਆ, ਅਬੀਨਾਦਾਬ ਅਤੇ ਏਸ਼ਬਆਲ ਦਾ ਪਿਤਾ ਸੀ
40ਯੋਨਾਥਾਨ ਦਾ ਪੁੱਤਰ ਸੀ: ਮਰੀਬ-ਬਆਲ, ਜੋ ਮੀਕਾਹ ਦਾ ਪਿਤਾ ਸੀ।
41ਮੀਕਾਹ ਦੇ ਪੁੱਤਰ: ਪੀਥੋਨ, ਮਲਕ, ਤਾਹਰਾ ਅਤੇ ਆਹਾਜ਼
42ਆਹਾਜ਼ ਯਦਾਹ ਦਾ ਪਿਤਾ ਸੀ, ਯਦਾਹ ਅਲਮੇਥ, ਅਜ਼ਮਾਵੇਥ ਅਤੇ ਜ਼ਿਮਰੀ ਦਾ ਪਿਤਾ ਸੀ ਅਤੇ ਜ਼ਿਮਰੀ ਮੋਜ਼ਾ ਦਾ ਪਿਤਾ ਸੀ।